-
1 ਸਮੂਏਲ 7:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਕਿਰਯਥ-ਯਾਰੀਮ ਦੇ ਆਦਮੀ ਆ ਕੇ ਯਹੋਵਾਹ ਦੇ ਸੰਦੂਕ ਨੂੰ ਪਹਾੜੀ ਉੱਤੇ ਅਬੀਨਾਦਾਬ ਦੇ ਘਰ+ ਲੈ ਗਏ ਅਤੇ ਉਨ੍ਹਾਂ ਨੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਵਿੱਤਰ ਕੀਤਾ ਤਾਂਕਿ ਉਹ ਯਹੋਵਾਹ ਦੇ ਸੰਦੂਕ ਦੀ ਰਾਖੀ ਕਰੇ।
-