ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਨਿਆਈਆਂ 19:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਉਨ੍ਹਾਂ ਦਿਨਾਂ ਵਿਚ, ਜਦੋਂ ਇਜ਼ਰਾਈਲ ਦਾ ਕੋਈ ਰਾਜਾ ਨਹੀਂ ਸੀ,+ ਇਕ ਲੇਵੀ ਇਫ਼ਰਾਈਮ ਦੇ ਪਹਾੜੀ ਇਲਾਕੇ+ ਵਿਚ ਇਕ ਦੂਰ-ਦੁਰੇਡੀ ਜਗ੍ਹਾ ʼਤੇ ਰਹਿੰਦਾ ਸੀ। ਉਸ ਨੇ ਯਹੂਦਾਹ ਦੇ ਬੈਤਲਹਮ+ ਵਿੱਚੋਂ ਇਕ ਰਖੇਲ ਲਈ ਤੇ ਉਸ ਨੂੰ ਆਪਣੀ ਪਤਨੀ ਬਣਾਇਆ। 2 ਪਰ ਉਸ ਦੀ ਰਖੇਲ ਉਸ ਪ੍ਰਤੀ ਵਫ਼ਾਦਾਰ ਨਹੀਂ ਰਹੀ ਤੇ ਉਹ ਉਸ ਨੂੰ ਛੱਡ ਕੇ ਯਹੂਦਾਹ ਦੇ ਬੈਤਲਹਮ ਵਿਚ ਆਪਣੇ ਪਿਤਾ ਦੇ ਘਰ ਚਲੀ ਗਈ। ਉਹ ਉੱਥੇ ਚਾਰ ਮਹੀਨੇ ਰਹੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ