ਲੇਵੀਆਂ 5:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 “‘ਜੇ ਕੋਈ ਜਲਦਬਾਜ਼ੀ ਵਿਚ ਚੰਗਾ ਜਾਂ ਬੁਰਾ ਕਰਨ ਦੀ ਸਹੁੰ ਖਾਂਦਾ ਹੈ ਅਤੇ ਅਣਜਾਣ ਹੁੰਦਾ ਹੈ ਕਿ ਉਸ ਨੇ ਬਿਨਾਂ ਸੋਚੇ-ਸਮਝੇ ਸਹੁੰ ਖਾਧੀ ਹੈ, ਤਾਂ ਉਹ ਦੋਸ਼ੀ ਹੈ, ਭਾਵੇਂ ਬਾਅਦ ਵਿਚ ਉਸ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੁੰਦਾ ਹੈ।*+ ਲੇਵੀਆਂ 19:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਤੁਸੀਂ ਮੇਰੇ ਨਾਂ ਦੀ ਝੂਠੀ ਸਹੁੰ ਨਾ ਖਾਓ।+ ਇਸ ਤਰ੍ਹਾਂ ਕਰ ਕੇ ਤੁਸੀਂ ਆਪਣੇ ਪਰਮੇਸ਼ੁਰ ਦੇ ਨਾਂ ਨੂੰ ਪਲੀਤ ਨਾ ਕਰੋ। ਮੈਂ ਯਹੋਵਾਹ ਹਾਂ। ਮੱਤੀ 5:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 “ਤੁਸੀਂ ਇਹ ਵੀ ਸੁਣਿਆ ਹੈ ਕਿ ਪੁਰਾਣੇ ਜ਼ਮਾਨੇ ਦੇ ਲੋਕਾਂ ਨੂੰ ਇਹ ਕਿਹਾ ਗਿਆ ਸੀ: ‘ਤੂੰ ਸਹੁੰ ਖਾ ਕੇ ਮੁੱਕਰ ਨਾ,+ ਸਗੋਂ ਯਹੋਵਾਹ* ਅੱਗੇ ਖਾਧੀਆਂ ਸਹੁੰਆਂ ਪੂਰੀਆਂ ਕਰ।’+
4 “‘ਜੇ ਕੋਈ ਜਲਦਬਾਜ਼ੀ ਵਿਚ ਚੰਗਾ ਜਾਂ ਬੁਰਾ ਕਰਨ ਦੀ ਸਹੁੰ ਖਾਂਦਾ ਹੈ ਅਤੇ ਅਣਜਾਣ ਹੁੰਦਾ ਹੈ ਕਿ ਉਸ ਨੇ ਬਿਨਾਂ ਸੋਚੇ-ਸਮਝੇ ਸਹੁੰ ਖਾਧੀ ਹੈ, ਤਾਂ ਉਹ ਦੋਸ਼ੀ ਹੈ, ਭਾਵੇਂ ਬਾਅਦ ਵਿਚ ਉਸ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੁੰਦਾ ਹੈ।*+
12 ਤੁਸੀਂ ਮੇਰੇ ਨਾਂ ਦੀ ਝੂਠੀ ਸਹੁੰ ਨਾ ਖਾਓ।+ ਇਸ ਤਰ੍ਹਾਂ ਕਰ ਕੇ ਤੁਸੀਂ ਆਪਣੇ ਪਰਮੇਸ਼ੁਰ ਦੇ ਨਾਂ ਨੂੰ ਪਲੀਤ ਨਾ ਕਰੋ। ਮੈਂ ਯਹੋਵਾਹ ਹਾਂ।
33 “ਤੁਸੀਂ ਇਹ ਵੀ ਸੁਣਿਆ ਹੈ ਕਿ ਪੁਰਾਣੇ ਜ਼ਮਾਨੇ ਦੇ ਲੋਕਾਂ ਨੂੰ ਇਹ ਕਿਹਾ ਗਿਆ ਸੀ: ‘ਤੂੰ ਸਹੁੰ ਖਾ ਕੇ ਮੁੱਕਰ ਨਾ,+ ਸਗੋਂ ਯਹੋਵਾਹ* ਅੱਗੇ ਖਾਧੀਆਂ ਸਹੁੰਆਂ ਪੂਰੀਆਂ ਕਰ।’+