-
ਨਿਆਈਆਂ 20:48ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
48 ਫਿਰ ਇਜ਼ਰਾਈਲ ਦੇ ਆਦਮੀਆਂ ਨੇ ਵਾਪਸ ਆ ਕੇ ਬਿਨਯਾਮੀਨ ਦੇ ਹਰ ਸ਼ਹਿਰ ਉੱਤੇ ਹਮਲਾ ਕੀਤਾ ਤੇ ਉਨ੍ਹਾਂ ਸ਼ਹਿਰਾਂ ਵਿਚ ਜਿੰਨੇ ਵੀ ਲੋਕ ਤੇ ਜਾਨਵਰ ਰਹਿ ਗਏ ਸਨ, ਉਨ੍ਹਾਂ ਸਾਰਿਆਂ ਨੂੰ ਤਲਵਾਰ ਨਾਲ ਮਾਰ ਸੁੱਟਿਆ। ਨਾਲੇ ਉਨ੍ਹਾਂ ਨੇ ਰਾਹ ਵਿਚ ਆਉਂਦੇ ਸਾਰੇ ਸ਼ਹਿਰਾਂ ਨੂੰ ਅੱਗ ਲਾ ਦਿੱਤੀ।
-