ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 34:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਪਰ ਤੂੰ ਉਨ੍ਹਾਂ ਦੀਆਂ ਵੇਦੀਆਂ ਢਾਹ ਦੇਈਂ, ਉਨ੍ਹਾਂ ਦੇ ਪੂਜਾ-ਥੰਮ੍ਹ ਚਕਨਾਚੂਰ ਕਰ ਦੇਈਂ ਅਤੇ ਪੂਜਾ-ਖੰਭੇ* ਵੱਢ ਦੇਈਂ।+

  • ਬਿਵਸਥਾ ਸਾਰ 12:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਤੁਸੀਂ ਉਨ੍ਹਾਂ ਦੀਆਂ ਵੇਦੀਆਂ ਢਾਹ ਦੇਣੀਆਂ, ਉਨ੍ਹਾਂ ਦੇ ਪੂਜਾ-ਥੰਮ੍ਹ ਚਕਨਾਚੂਰ ਕਰ ਦੇਣੇ,+ ਪੂਜਾ-ਖੰਭੇ* ਅੱਗ ਵਿਚ ਸਾੜ ਦੇਣੇ ਅਤੇ ਉਨ੍ਹਾਂ ਦੇ ਦੇਵਤਿਆਂ ਦੀਆਂ ਘੜੀਆਂ ਹੋਈਆਂ ਮੂਰਤੀਆਂ ਤੋੜ ਦੇਣੀਆਂ।+ ਇਸ ਤਰ੍ਹਾਂ ਤੁਸੀਂ ਉਸ ਜਗ੍ਹਾ ਤੋਂ ਉਨ੍ਹਾਂ ਦੇਵਤਿਆਂ ਦਾ ਨਾਂ ਤਕ ਮਿਟਾ ਦੇਣਾ।+

  • ਬਿਵਸਥਾ ਸਾਰ 16:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 “ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਜੋ ਵੇਦੀ ਬਣਾਓਗੇ, ਉਸ ਦੇ ਨੇੜੇ ਪੂਜਾ-ਖੰਭੇ* ਵਜੋਂ ਕੋਈ ਦਰਖ਼ਤ ਨਾ ਲਾਇਓ।+

  • ਬਿਵਸਥਾ ਸਾਰ 31:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਫਿਰ ਯਹੋਵਾਹ ਨੇ ਮੂਸਾ ਨੂੰ ਕਿਹਾ: “ਦੇਖ, ਤੇਰੀ ਮੌਤ ਨੇੜੇ ਹੈ। ਇਹ ਲੋਕ ਜਿਸ ਦੇਸ਼ ਵਿਚ ਜਾ ਰਹੇ ਹਨ, ਇਹ ਉੱਥੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਦੇਵਤਿਆਂ ਨਾਲ ਹਰਾਮਕਾਰੀ* ਕਰਨ ਲੱਗ ਪੈਣਗੇ।+ ਇਹ ਮੈਨੂੰ ਤਿਆਗ ਦੇਣਗੇ+ ਅਤੇ ਮੇਰੇ ਇਕਰਾਰ ਨੂੰ ਤੋੜ ਦੇਣਗੇ ਜੋ ਮੈਂ ਇਨ੍ਹਾਂ ਨਾਲ ਕੀਤਾ ਹੈ।+

  • ਨਿਆਈਆਂ 2:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਇਸ ਲਈ ਇਜ਼ਰਾਈਲੀਆਂ ਨੇ ਉਹੀ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ ਅਤੇ ਉਨ੍ਹਾਂ ਨੇ ਬਆਲਾਂ ਦੀ ਸੇਵਾ* ਕੀਤੀ।+

  • ਨਿਆਈਆਂ 10:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਇਜ਼ਰਾਈਲੀ ਦੁਬਾਰਾ ਉਹੀ ਕਰਨ ਲੱਗ ਪਏ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ+ ਅਤੇ ਉਹ ਬਆਲਾਂ, ਅਸ਼ਤਾਰੋਥ ਦੀਆਂ ਮੂਰਤਾਂ, ਅਰਾਮ* ਦੇ ਦੇਵਤਿਆਂ, ਸੀਦੋਨ ਦੇ ਦੇਵਤਿਆਂ, ਮੋਆਬ ਦੇ ਦੇਵਤਿਆਂ, ਅੰਮੋਨੀਆਂ ਦੇ ਦੇਵਤਿਆਂ ਅਤੇ ਫਲਿਸਤੀਆਂ ਦੇ ਦੇਵਤਿਆਂ ਦੀ ਭਗਤੀ ਕਰਨ ਲੱਗ ਪਏ।+ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਭਗਤੀ ਨਾ ਕੀਤੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ