-
ਬਿਵਸਥਾ ਸਾਰ 4:30ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 ਜਦੋਂ ਤੁਹਾਡੇ ʼਤੇ ਦੁੱਖਾਂ ਦਾ ਪਹਾੜ ਟੁੱਟੇਗਾ ਅਤੇ ਇਹ ਸਾਰੀਆਂ ਗੱਲਾਂ ਤੁਹਾਡੇ ਨਾਲ ਵਾਪਰਨਗੀਆਂ, ਤਾਂ ਤੁਸੀਂ ਜ਼ਰੂਰ ਆਪਣੇ ਪਰਮੇਸ਼ੁਰ ਯਹੋਵਾਹ ਵੱਲ ਮੁੜੋਗੇ ਅਤੇ ਉਸ ਦੀ ਆਵਾਜ਼ ਸੁਣੋਗੇ।+
-
-
ਨਿਆਈਆਂ 10:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਪਰ ਇਜ਼ਰਾਈਲੀਆਂ ਨੇ ਯਹੋਵਾਹ ਨੂੰ ਕਿਹਾ: “ਅਸੀਂ ਪਾਪ ਕੀਤਾ ਹੈ। ਸਾਡੇ ਨਾਲ ਉਹੀ ਕਰ ਜੋ ਤੇਰੀਆਂ ਨਜ਼ਰਾਂ ਵਿਚ ਸਹੀ ਹੈ। ਪਰ ਕਿਰਪਾ ਕਰ ਕੇ ਸਾਨੂੰ ਅੱਜ ਬਚਾ ਲੈ।”
-