ਗਿਣਤੀ 17:12, 13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਫਿਰ ਇਜ਼ਰਾਈਲੀਆਂ ਨੇ ਮੂਸਾ ਨੂੰ ਕਿਹਾ: “ਹੁਣ ਨਹੀਂ ਬਚਦੇ ਅਸੀਂ! ਸਾਡੀ ਮੌਤ ਪੱਕੀ ਹੈ! ਅਸੀਂ ਸਾਰੇ ਦੇ ਸਾਰੇ ਖ਼ਤਮ ਹੋ ਜਾਵਾਂਗੇ! 13 ਜੇ ਕੋਈ ਯਹੋਵਾਹ ਦੇ ਡੇਰੇ ਦੇ ਨੇੜੇ ਵੀ ਜਾਵੇਗਾ, ਉਹ ਜ਼ਰੂਰ ਮਾਰਿਆ ਜਾਵੇਗਾ।+ ਕੀ ਅਸੀਂ ਸਾਰੇ ਮਾਰੇ ਜਾਵਾਂਗੇ?”+ 2 ਸਮੂਏਲ 6:8, 9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਪਰ ਦਾਊਦ ਨੂੰ ਗੁੱਸਾ ਚੜ੍ਹਿਆ* ਕਿਉਂਕਿ ਯਹੋਵਾਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਸੀ; ਅਤੇ ਉਸ ਜਗ੍ਹਾ ਨੂੰ ਅੱਜ ਤਕ ਪਰਸ-ਉੱਜ਼ਾ* ਕਿਹਾ ਜਾਂਦਾ ਹੈ। 9 ਇਸ ਲਈ ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ+ ਅਤੇ ਉਸ ਨੇ ਕਿਹਾ: “ਯਹੋਵਾਹ ਦਾ ਸੰਦੂਕ ਮੇਰੇ ਕੋਲ ਕਿਵੇਂ ਆ ਸਕਦਾ ਹੈ?”+ ਜ਼ਬੂਰ 76:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਤੇਰੇ ਤੋਂ ਹੀ ਡਰਨਾ ਚਾਹੀਦਾ ਹੈ।+ ਕੌਣ ਤੇਰੇ ਡਾਢੇ ਕ੍ਰੋਧ ਸਾਮ੍ਹਣੇ ਖੜ੍ਹਾ ਰਹਿ ਸਕਦਾ ਹੈ?+
12 ਫਿਰ ਇਜ਼ਰਾਈਲੀਆਂ ਨੇ ਮੂਸਾ ਨੂੰ ਕਿਹਾ: “ਹੁਣ ਨਹੀਂ ਬਚਦੇ ਅਸੀਂ! ਸਾਡੀ ਮੌਤ ਪੱਕੀ ਹੈ! ਅਸੀਂ ਸਾਰੇ ਦੇ ਸਾਰੇ ਖ਼ਤਮ ਹੋ ਜਾਵਾਂਗੇ! 13 ਜੇ ਕੋਈ ਯਹੋਵਾਹ ਦੇ ਡੇਰੇ ਦੇ ਨੇੜੇ ਵੀ ਜਾਵੇਗਾ, ਉਹ ਜ਼ਰੂਰ ਮਾਰਿਆ ਜਾਵੇਗਾ।+ ਕੀ ਅਸੀਂ ਸਾਰੇ ਮਾਰੇ ਜਾਵਾਂਗੇ?”+
8 ਪਰ ਦਾਊਦ ਨੂੰ ਗੁੱਸਾ ਚੜ੍ਹਿਆ* ਕਿਉਂਕਿ ਯਹੋਵਾਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਸੀ; ਅਤੇ ਉਸ ਜਗ੍ਹਾ ਨੂੰ ਅੱਜ ਤਕ ਪਰਸ-ਉੱਜ਼ਾ* ਕਿਹਾ ਜਾਂਦਾ ਹੈ। 9 ਇਸ ਲਈ ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ+ ਅਤੇ ਉਸ ਨੇ ਕਿਹਾ: “ਯਹੋਵਾਹ ਦਾ ਸੰਦੂਕ ਮੇਰੇ ਕੋਲ ਕਿਵੇਂ ਆ ਸਕਦਾ ਹੈ?”+