ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 17:14, 15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 “ਜਦੋਂ ਤੁਸੀਂ ਉਸ ਦੇਸ਼ ਵਿਚ ਜਾਓਗੇ ਜੋ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਦੇਣ ਵਾਲਾ ਹੈ ਅਤੇ ਤੁਸੀਂ ਉਸ ʼਤੇ ਕਬਜ਼ਾ ਕਰ ਲਵੋਗੇ ਅਤੇ ਉਸ ਵਿਚ ਰਹਿਣ ਲੱਗ ਪਵੋਗੇ ਅਤੇ ਤੁਸੀਂ ਕਹੋਗੇ, ‘ਆਓ ਆਪਾਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਵਾਂਗ ਆਪਣੇ ਲਈ ਇਕ ਰਾਜਾ ਨਿਯੁਕਤ ਕਰੀਏ,’+ 15 ਤਾਂ ਤੁਸੀਂ ਆਪਣੇ ਲਈ ਉਹ ਰਾਜਾ ਨਿਯੁਕਤ ਕਰਿਓ ਜਿਸ ਨੂੰ ਤੁਹਾਡਾ ਪਰਮੇਸ਼ੁਰ ਯਹੋਵਾਹ ਚੁਣੇਗਾ।+ ਤੁਸੀਂ ਆਪਣੇ ਇਜ਼ਰਾਈਲੀ ਭਰਾਵਾਂ ਵਿੱਚੋਂ ਕਿਸੇ ਨੂੰ ਰਾਜਾ ਨਿਯੁਕਤ ਕਰਿਓ। ਤੁਹਾਨੂੰ ਕਿਸੇ ਪਰਦੇਸੀ ਨੂੰ ਰਾਜਾ ਬਣਾਉਣ ਦੀ ਇਜਾਜ਼ਤ ਨਹੀਂ ਹੈ ਜੋ ਤੁਹਾਡਾ ਭਰਾ ਨਹੀਂ ਹੈ।

  • 1 ਸਮੂਏਲ 12:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਤੁਸੀਂ ਚਾਹੁੰਦੇ ਸੀ ਕਿ ਤੁਹਾਡਾ ਇਕ ਰਾਜਾ ਹੋਵੇ, ਹੁਣ ਇਹ ਤੁਹਾਡਾ ਰਾਜਾ ਹੈ ਜਿਸ ਦੀ ਤੁਸੀਂ ਮੰਗ ਕੀਤੀ ਸੀ। ਦੇਖੋ! ਯਹੋਵਾਹ ਨੇ ਤੁਹਾਡੇ ਉੱਤੇ ਰਾਜਾ ਠਹਿਰਾ ਦਿੱਤਾ ਹੈ।+

  • ਰਸੂਲਾਂ ਦੇ ਕੰਮ 13:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਪਰ ਬਾਅਦ ਵਿਚ ਉਨ੍ਹਾਂ ਨੇ ਇਕ ਰਾਜੇ ਦੀ ਮੰਗ ਕੀਤੀ।+ ਪਰਮੇਸ਼ੁਰ ਨੇ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਉਨ੍ਹਾਂ ਦਾ ਰਾਜਾ ਬਣਾਇਆ+ ਜਿਸ ਨੇ 40 ਸਾਲ ਰਾਜ ਕੀਤਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ