ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 12:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਜੇ ਤੁਸੀਂ ਯਹੋਵਾਹ ਦਾ ਡਰ ਰੱਖੋਗੇ,+ ਉਸ ਦੀ ਸੇਵਾ ਕਰੋਗੇ+ ਅਤੇ ਉਸ ਦੀ ਆਵਾਜ਼ ਸੁਣੋਗੇ,+ ਨਾਲੇ ਜੇ ਤੁਸੀਂ ਯਹੋਵਾਹ ਦੇ ਹੁਕਮਾਂ ਖ਼ਿਲਾਫ਼ ਨਹੀਂ ਜਾਓਗੇ ਅਤੇ ਜੇ ਤੁਸੀਂ ਤੇ ਤੁਹਾਡਾ ਰਾਜਾ ਆਪਣੇ ਪਰਮੇਸ਼ੁਰ ਯਹੋਵਾਹ ਦੇ ਪਿੱਛੇ-ਪਿੱਛੇ ਚੱਲੋਗੇ, ਤਾਂ ਤੁਹਾਡਾ ਭਲਾ ਹੋਵੇਗਾ।

  • ਜ਼ਬੂਰ 111:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਯਹੋਵਾਹ ਦਾ ਡਰ ਬੁੱਧ ਦੀ ਸ਼ੁਰੂਆਤ ਹੈ।+

      ש [ਸ਼ੀਨ]

      ਉਸ ਦੇ ਆਦੇਸ਼ਾਂ* ਦੀ ਪਾਲਣਾ ਕਰਨ ਵਾਲੇ ਡੂੰਘੀ ਸਮਝ ਦਿਖਾਉਂਦੇ ਹਨ।+

      ת [ਤਾਉ]

      ਉਸ ਦੀ ਮਹਿਮਾ ਸਦਾ ਹੁੰਦੀ ਰਹੇਗੀ।

  • ਉਪਦੇਸ਼ਕ ਦੀ ਕਿਤਾਬ 12:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਸਾਰੀਆਂ ਗੱਲਾਂ ਸੁਣਨ ਤੋਂ ਬਾਅਦ ਇਨ੍ਹਾਂ ਦਾ ਨਿਚੋੜ ਇਹੀ ਹੈ: ਸੱਚੇ ਪਰਮੇਸ਼ੁਰ ਦਾ ਡਰ ਰੱਖ+ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰ+ ਕਿਉਂਕਿ ਇਨਸਾਨ ਦਾ ਇਹੀ ਫ਼ਰਜ਼ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ