ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 27:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਇਸ ਤੋਂ ਇਲਾਵਾ ਜਿਸ ਅਪਰਾਧੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਸ ਨੂੰ ਰਿਹਾਈ ਦੀ ਕੀਮਤ ਦੇ ਕੇ ਛੁਡਾਇਆ ਨਹੀਂ ਜਾ ਸਕਦਾ।+ ਉਸ ਨੂੰ ਜ਼ਰੂਰ ਜਾਨੋਂ ਮਾਰ ਦਿੱਤਾ ਜਾਵੇ।+

  • ਬਿਵਸਥਾ ਸਾਰ 7:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਦਿਓ* ਜਿਨ੍ਹਾਂ ਨੂੰ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਹੱਥ ਵਿਚ ਕਰੇਗਾ।+ ਤੁਸੀਂ* ਉਨ੍ਹਾਂ ਉੱਤੇ ਤਰਸ ਨਾ ਖਾਇਓ+ ਅਤੇ ਨਾ ਹੀ ਉਨ੍ਹਾਂ ਦੇ ਦੇਵੀ-ਦੇਵਤਿਆਂ ਦੀ ਭਗਤੀ ਕਰਿਓ+ ਕਿਉਂਕਿ ਉਹ ਤੁਹਾਡੇ ਲਈ ਫੰਦਾ ਸਾਬਤ ਹੋਣਗੇ।+

  • 1 ਸਮੂਏਲ 15:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਹੁਣ ਜਾਹ ਅਤੇ ਅਮਾਲੇਕੀਆਂ ਨੂੰ ਵੱਢ ਸੁੱਟ+ ਅਤੇ ਉਨ੍ਹਾਂ ਨੂੰ ਅਤੇ ਜੋ ਕੁਝ ਉਨ੍ਹਾਂ ਦਾ ਹੈ ਉਹ ਸਭ ਨਾਸ਼ ਕਰ ਦੇ।+ ਤੂੰ ਉਨ੍ਹਾਂ ਨੂੰ ਜੀਉਂਦਾ ਨਾ ਛੱਡੀਂ;* ਤੂੰ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦੇਈਂ।+ ਚਾਹੇ ਆਦਮੀ ਹੋਵੇ ਜਾਂ ਔਰਤ, ਚਾਹੇ ਬੱਚਾ ਹੋਵੇ, ਇੱਥੋਂ ਤਕ ਕਿ ਦੁੱਧ ਚੁੰਘਦਾ ਬੱਚਾ ਵੀ, ਬਲਦ ਹੋਵੇ ਜਾਂ ਭੇਡ, ਊਠ ਹੋਵੇ ਜਾਂ ਗਧਾ, ਸਾਰਿਆਂ ਨੂੰ ਮਿਟਾ ਦੇਈਂ।’”+

  • 1 ਸਮੂਏਲ 15:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਅਤੇ ਵਧੀਆ ਤੋਂ ਵਧੀਆ ਭੇਡਾਂ-ਬੱਕਰੀਆਂ, ਡੰਗਰਾਂ, ਮੋਟੇ ਜਾਨਵਰਾਂ, ਭੇਡੂਆਂ ਅਤੇ ਸਾਰੀਆਂ ਚੰਗੀਆਂ ਚੀਜ਼ਾਂ ਨੂੰ ਬਚਾਈ ਰੱਖਿਆ।*+ ਉਹ ਉਨ੍ਹਾਂ ਨੂੰ ਨਾਸ਼ ਨਹੀਂ ਸੀ ਕਰਨਾ ਚਾਹੁੰਦੇ। ਪਰ ਜਿਹੜੀਆਂ ਚੀਜ਼ਾਂ ਬੇਕਾਰ ਸਨ ਅਤੇ ਉਨ੍ਹਾਂ ਨੂੰ ਨਹੀਂ ਚਾਹੀਦੀਆਂ ਸਨ, ਉਹ ਸਾਰੀਆਂ ਉਨ੍ਹਾਂ ਨੇ ਨਾਸ਼ ਕਰ ਦਿੱਤੀਆਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ