1 ਇਤਿਹਾਸ 20:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਫਲਿਸਤੀਆਂ ਨਾਲ ਦੁਬਾਰਾ ਲੜਾਈ ਲੱਗ ਗਈ ਅਤੇ ਯਾਈਰ ਦੇ ਪੁੱਤਰ ਅਲਹਾਨਾਨ ਨੇ ਗਿੱਤੀ ਗੋਲਿਅਥ+ ਦੇ ਭਰਾ ਲਹਮੀ ਨੂੰ ਮਾਰ ਸੁੱਟਿਆ ਜਿਸ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਖੱਡੀ ਦੇ ਡੰਡੇ ਵਰਗਾ ਸੀ।+
5 ਫਲਿਸਤੀਆਂ ਨਾਲ ਦੁਬਾਰਾ ਲੜਾਈ ਲੱਗ ਗਈ ਅਤੇ ਯਾਈਰ ਦੇ ਪੁੱਤਰ ਅਲਹਾਨਾਨ ਨੇ ਗਿੱਤੀ ਗੋਲਿਅਥ+ ਦੇ ਭਰਾ ਲਹਮੀ ਨੂੰ ਮਾਰ ਸੁੱਟਿਆ ਜਿਸ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਖੱਡੀ ਦੇ ਡੰਡੇ ਵਰਗਾ ਸੀ।+