ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 9:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਪਰ ਮੈਂ ਤੈਨੂੰ ਇਸੇ ਕਰਕੇ ਅਜੇ ਤਕ ਜੀਉਂਦਾ ਰੱਖਿਆ ਹੈ ਤਾਂਕਿ ਮੈਂ ਤੈਨੂੰ ਆਪਣੀ ਤਾਕਤ ਦਿਖਾਵਾਂ ਅਤੇ ਪੂਰੀ ਧਰਤੀ ਉੱਤੇ ਮੇਰੇ ਨਾਂ ਬਾਰੇ ਲੋਕਾਂ ਨੂੰ ਪਤਾ ਲੱਗੇ।+

  • ਬਿਵਸਥਾ ਸਾਰ 28:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਧਰਤੀ ਦੀਆਂ ਸਾਰੀਆਂ ਕੌਮਾਂ ਦੇਖਣਗੀਆਂ ਕਿ ਤੁਸੀਂ ਯਹੋਵਾਹ ਦੇ ਨਾਂ ਤੋਂ ਜਾਣੇ ਜਾਂਦੇ ਹੋ+ ਅਤੇ ਉਹ ਤੁਹਾਡੇ ਤੋਂ ਡਰਨਗੀਆਂ।+

  • 1 ਰਾਜਿਆਂ 8:43
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 43 ਤਾਂ ਤੂੰ ਆਪਣੇ ਨਿਵਾਸ-ਸਥਾਨ ਸਵਰਗ ਤੋਂ ਸੁਣੀਂ+ ਅਤੇ ਉਹ ਸਭ ਕੁਝ ਕਰੀਂ ਜੋ ਕੁਝ ਉਹ ਪਰਦੇਸੀ ਤੇਰੇ ਤੋਂ ਮੰਗੇ ਤਾਂਕਿ ਧਰਤੀ ਦੀਆਂ ਸਾਰੀਆਂ ਕੌਮਾਂ ਤੇਰਾ ਨਾਂ ਜਾਣਨ ਅਤੇ ਤੇਰਾ ਡਰ ਮੰਨਣ+ ਜਿਵੇਂ ਤੇਰੀ ਪਰਜਾ ਇਜ਼ਰਾਈਲ ਮੰਨਦੀ ਹੈ ਅਤੇ ਉਹ ਜਾਣ ਲੈਣ ਕਿ ਇਹ ਭਵਨ ਜੋ ਮੈਂ ਬਣਾਇਆ ਹੈ, ਤੇਰੇ ਨਾਂ ਦਾ ਸਦਾਉਂਦਾ ਹੈ।

  • 2 ਰਾਜਿਆਂ 19:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਪਰ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਕਿਰਪਾ ਕਰ ਕੇ ਸਾਨੂੰ ਉਸ ਦੇ ਹੱਥੋਂ ਬਚਾ ਲੈ ਤਾਂਕਿ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਸਿਰਫ਼ ਤੂੰ ਹੀ ਪਰਮੇਸ਼ੁਰ ਹੈਂ, ਹੇ ਯਹੋਵਾਹ।”+

  • ਦਾਨੀਏਲ 3:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਇਸ ਲਈ ਮੈਂ ਇਹ ਫ਼ਰਮਾਨ ਜਾਰੀ ਕਰਦਾ ਹਾਂ ਕਿ ਜੇ ਕਿਸੇ ਵੀ ਕੌਮ ਜਾਂ ਭਾਸ਼ਾ ਦੇ ਲੋਕਾਂ ਨੇ ਸ਼ਦਰਕ, ਮੇਸ਼ਕ ਅਤੇ ਅਬਦਨਗੋ ਦੇ ਪਰਮੇਸ਼ੁਰ ਦੇ ਖ਼ਿਲਾਫ਼ ਕੁਝ ਕਿਹਾ, ਤਾਂ ਉਨ੍ਹਾਂ ਦੇ ਟੋਟੇ-ਟੋਟੇ ਕਰ ਦਿੱਤੇ ਜਾਣਗੇ ਅਤੇ ਉਨ੍ਹਾਂ ਦੇ ਘਰ ਲੋਕਾਂ ਲਈ ਪਖਾਨੇ* ਬਣਾ ਦਿੱਤੇ ਜਾਣਗੇ ਕਿਉਂਕਿ ਅਜਿਹਾ ਕੋਈ ਦੇਵਤਾ ਨਹੀਂ ਜੋ ਇਸ ਤਰ੍ਹਾਂ ਬਚਾਉਣ ਦੀ ਤਾਕਤ ਰੱਖਦਾ ਹੋਵੇ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ