ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 24:11, 12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਜਦ ਦਾਊਦ ਸਵੇਰੇ ਜਲਦੀ ਉੱਠਿਆ, ਤਾਂ ਗਾਦ+ ਨਬੀ ਯਾਨੀ ਦਾਊਦ ਦੇ ਦਰਸ਼ੀ ਨੂੰ ਯਹੋਵਾਹ ਦਾ ਇਹ ਸੰਦੇਸ਼ ਮਿਲਿਆ: 12 “ਜਾਹ ਅਤੇ ਦਾਊਦ ਨੂੰ ਕਹਿ, ‘ਯਹੋਵਾਹ ਇਹ ਕਹਿੰਦਾ ਹੈ: “ਮੈਂ ਤੈਨੂੰ ਤਿੰਨ ਬਿਪਤਾਵਾਂ ਦੱਸਦਾ ਹਾਂ। ਇਨ੍ਹਾਂ ਵਿੱਚੋਂ ਇਕ ਚੁਣ ਲੈ ਤੇ ਮੈਂ ਉਹੀ ਤੇਰੇ ʼਤੇ ਲਿਆਵਾਂਗਾ।”’”+

  • 1 ਇਤਿਹਾਸ 21:9, 10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਫਿਰ ਯਹੋਵਾਹ ਨੇ ਦਾਊਦ ਦੇ ਦਰਸ਼ੀ ਗਾਦ+ ਨਾਲ ਗੱਲ ਕੀਤੀ ਤੇ ਕਿਹਾ: 10 “ਜਾਹ ਅਤੇ ਦਾਊਦ ਨੂੰ ਕਹਿ, ‘ਯਹੋਵਾਹ ਇਹ ਕਹਿੰਦਾ ਹੈ: “ਮੈਂ ਤੈਨੂੰ ਤਿੰਨ ਬਿਪਤਾਵਾਂ ਦੱਸਦਾ ਹਾਂ। ਇਨ੍ਹਾਂ ਵਿੱਚੋਂ ਇਕ ਚੁਣ ਲੈ ਤੇ ਮੈਂ ਉਹੀ ਤੇਰੇ ʼਤੇ ਲਿਆਵਾਂਗਾ।”’”

  • 1 ਇਤਿਹਾਸ 29:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਰਾਜਾ ਦਾਊਦ ਦਾ ਇਤਿਹਾਸ ਸ਼ੁਰੂ ਤੋਂ ਲੈ ਕੇ ਅੰਤ ਤਕ ਸਮੂਏਲ ਦਰਸ਼ੀ, ਨਾਥਾਨ+ ਨਬੀ ਅਤੇ ਗਾਦ+ ਦਰਸ਼ੀ ਦੀਆਂ ਲਿਖਤਾਂ ਵਿਚ ਦਰਜ ਹੈ,

  • 2 ਇਤਿਹਾਸ 29:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਇਸ ਦੌਰਾਨ ਉਸ ਨੇ ਯਹੋਵਾਹ ਦੇ ਭਵਨ ਵਿਚ ਲੇਵੀਆਂ ਨੂੰ ਛੈਣਿਆਂ, ਤਾਰਾਂ ਵਾਲੇ ਸਾਜ਼ਾਂ ਅਤੇ ਰਬਾਬਾਂ+ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ, ਰਾਜੇ ਦੇ ਦਰਸ਼ੀ ਗਾਦ+ ਅਤੇ ਨਾਥਾਨ+ ਨਬੀ ਦਾ ਹੁਕਮ ਸੀ+ ਕਿਉਂਕਿ ਇਹ ਹੁਕਮ ਯਹੋਵਾਹ ਨੇ ਆਪਣੇ ਨਬੀਆਂ ਰਾਹੀਂ ਦਿੱਤਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ