-
1 ਸਮੂਏਲ 24:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਉਸ ਨੇ ਆਪਣੇ ਆਦਮੀਆਂ ਨੂੰ ਕਿਹਾ: “ਮੈਂ ਆਪਣੇ ਮਾਲਕ ਨਾਲ ਇਸ ਤਰ੍ਹਾਂ ਕਿਵੇਂ ਕਰ ਸਕਦਾਂ? ਉਹ ਤਾਂ ਯਹੋਵਾਹ ਦਾ ਚੁਣਿਆ ਹੋਇਆ ਹੈ। ਯਹੋਵਾਹ ਦੀਆਂ ਨਜ਼ਰਾਂ ਵਿਚ ਮੇਰੇ ਲਈ ਇਸ ਤਰ੍ਹਾਂ ਸੋਚਣਾ ਵੀ ਗ਼ਲਤ ਹੈ। ਮੈਂ ਉਸ ਖ਼ਿਲਾਫ਼ ਆਪਣਾ ਹੱਥ ਨਹੀਂ ਚੁੱਕ ਸਕਦਾ ਕਿਉਂਕਿ ਉਹ ਯਹੋਵਾਹ ਦਾ ਚੁਣਿਆ ਹੋਇਆ ਹੈ।”+
-
-
1 ਇਤਿਹਾਸ 16:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਅਤੇ ਕਿਹਾ: ‘ਮੇਰੇ ਚੁਣੇ ਹੋਇਆਂ ਨੂੰ ਹੱਥ ਨਾ ਲਾਓ
ਅਤੇ ਨਾ ਹੀ ਮੇਰੇ ਨਬੀਆਂ ਨਾਲ ਕੁਝ ਬੁਰਾ ਕਰੋ।’+
-