ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 22:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਪਰ ਅਹੀਟੂਬ ਦੇ ਪੁੱਤਰ ਅਹੀਮਲਕ ਦਾ ਇਕ ਪੁੱਤਰ ਅਬਯਾਥਾਰ+ ਬਚ ਗਿਆ ਤੇ ਉਹ ਭੱਜ ਕੇ ਦਾਊਦ ਕੋਲ ਚਲਾ ਗਿਆ ਤਾਂਕਿ ਉਸ ਦਾ ਸਾਥ ਦੇਵੇ।

  • 1 ਰਾਜਿਆਂ 2:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਰਾਜੇ ਨੇ ਪੁਜਾਰੀ ਅਬਯਾਥਾਰ+ ਨੂੰ ਕਿਹਾ: “ਤੂੰ ਅਨਾਥੋਥ+ ਵਿਚ ਆਪਣੇ ਖੇਤਾਂ ਨੂੰ ਚਲਾ ਜਾਹ!” ਤੂੰ ਮੌਤ ਦੀ ਸਜ਼ਾ ਦੇ ਲਾਇਕ ਹੈਂ, ਪਰ ਮੈਂ ਤੈਨੂੰ ਅੱਜ ਦੇ ਦਿਨ ਨਹੀਂ ਮਾਰਾਂਗਾ ਕਿਉਂਕਿ ਤੂੰ ਮੇਰੇ ਪਿਤਾ ਦਾਊਦ ਦੇ ਅੱਗੇ-ਅੱਗੇ ਸਾਰੇ ਜਹਾਨ ਦੇ ਮਾਲਕ ਯਹੋਵਾਹ ਦਾ ਸੰਦੂਕ ਲੈ ਕੇ ਜਾਂਦਾ ਸੀ+ ਅਤੇ ਤੂੰ ਮੇਰੇ ਪਿਤਾ ਦੇ ਸਾਰੇ ਦੁੱਖਾਂ ਦੌਰਾਨ ਉਸ ਦਾ ਸਾਥ ਦਿੱਤਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ