ਨਿਆਈਆਂ 16:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਫਿਰ ਫਲਿਸਤੀ ਆਪਣੇ ਦੇਵਤੇ ਦਾਗੋਨ+ ਅੱਗੇ ਬਹੁਤ ਸਾਰੀਆਂ ਬਲ਼ੀਆਂ ਚੜ੍ਹਾਉਣ ਤੇ ਜਸ਼ਨ ਮਨਾਉਣ ਲਈ ਇਕੱਠੇ ਹੋਏ ਕਿਉਂਕਿ ਉਹ ਕਹਿ ਰਹੇ ਸਨ: “ਸਾਡੇ ਦੇਵਤੇ ਨੇ ਸਾਡੇ ਦੁਸ਼ਮਣ ਸਮਸੂਨ ਨੂੰ ਸਾਡੇ ਹੱਥ ਵਿਚ ਦੇ ਦਿੱਤਾ ਹੈ!”
23 ਫਿਰ ਫਲਿਸਤੀ ਆਪਣੇ ਦੇਵਤੇ ਦਾਗੋਨ+ ਅੱਗੇ ਬਹੁਤ ਸਾਰੀਆਂ ਬਲ਼ੀਆਂ ਚੜ੍ਹਾਉਣ ਤੇ ਜਸ਼ਨ ਮਨਾਉਣ ਲਈ ਇਕੱਠੇ ਹੋਏ ਕਿਉਂਕਿ ਉਹ ਕਹਿ ਰਹੇ ਸਨ: “ਸਾਡੇ ਦੇਵਤੇ ਨੇ ਸਾਡੇ ਦੁਸ਼ਮਣ ਸਮਸੂਨ ਨੂੰ ਸਾਡੇ ਹੱਥ ਵਿਚ ਦੇ ਦਿੱਤਾ ਹੈ!”