1 ਰਾਜਿਆਂ 2:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਜੀਉਂਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ, ਜਿਸ ਨੇ ਆਪਣੇ ਵਾਅਦੇ ਮੁਤਾਬਕ ਮੈਨੂੰ ਮੇਰੇ ਪਿਤਾ ਦਾਊਦ ਦੇ ਸਿੰਘਾਸਣ ʼਤੇ ਬਿਠਾਇਆ ਤੇ ਮੇਰਾ ਰਾਜ ਮਜ਼ਬੂਤ ਕੀਤਾ+ ਅਤੇ ਮੇਰੇ ਲਈ ਇਕ ਘਰ* ਬਣਾਇਆ,+ ਅਦੋਨੀਯਾਹ ਨੂੰ ਅੱਜ ਹੀ ਮੌਤ ਦੇ ਘਾਟ ਉਤਾਰਿਆ ਜਾਵੇਗਾ।”+ ਜ਼ਬੂਰ 89:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ‘ਮੈਂ ਤੇਰੀ ਸੰਤਾਨ*+ ਨੂੰ ਹਮੇਸ਼ਾ ਲਈ ਕਾਇਮ ਰੱਖਾਂਗਾਅਤੇ ਤੇਰਾ ਸਿੰਘਾਸਣ ਪੀੜ੍ਹੀਓ-ਪੀੜ੍ਹੀ ਸਥਿਰ ਰੱਖਾਂਗਾ।’”+ (ਸਲਹ)
24 ਜੀਉਂਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ, ਜਿਸ ਨੇ ਆਪਣੇ ਵਾਅਦੇ ਮੁਤਾਬਕ ਮੈਨੂੰ ਮੇਰੇ ਪਿਤਾ ਦਾਊਦ ਦੇ ਸਿੰਘਾਸਣ ʼਤੇ ਬਿਠਾਇਆ ਤੇ ਮੇਰਾ ਰਾਜ ਮਜ਼ਬੂਤ ਕੀਤਾ+ ਅਤੇ ਮੇਰੇ ਲਈ ਇਕ ਘਰ* ਬਣਾਇਆ,+ ਅਦੋਨੀਯਾਹ ਨੂੰ ਅੱਜ ਹੀ ਮੌਤ ਦੇ ਘਾਟ ਉਤਾਰਿਆ ਜਾਵੇਗਾ।”+