ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 45:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਪਰਮੇਸ਼ੁਰ ਯੁਗਾਂ-ਯੁਗਾਂ ਤਕ ਤੇਰਾ ਸਿੰਘਾਸਣ ਹੈ;+

      ਤੇਰਾ ਰਾਜ-ਡੰਡਾ ਨਿਆਂ ਦਾ ਰਾਜ-ਡੰਡਾ ਹੈ।+

  • ਜ਼ਬੂਰ 89:36
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 36 ਉਸ ਦੀ ਸੰਤਾਨ* ਹਮੇਸ਼ਾ ਰਹੇਗੀ;+

      ਉਸ ਦਾ ਸਿੰਘਾਸਣ ਮੇਰੇ ਸਾਮ੍ਹਣੇ ਸੂਰਜ ਵਾਂਗ ਸਦਾ ਕਾਇਮ ਰਹੇਗਾ।+

  • ਦਾਨੀਏਲ 2:44
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 44 “ਉਨ੍ਹਾਂ ਰਾਜਿਆਂ ਦੇ ਦਿਨਾਂ ਵਿਚ ਸਵਰਗ ਦਾ ਪਰਮੇਸ਼ੁਰ ਇਕ ਰਾਜ ਖੜ੍ਹਾ ਕਰੇਗਾ+ ਜੋ ਕਦੇ ਨਾਸ਼ ਨਹੀਂ ਹੋਵੇਗਾ।+ ਇਹ ਰਾਜ ਹੋਰ ਲੋਕਾਂ ਦੇ ਹੱਥਾਂ ਵਿਚ ਨਹੀਂ ਦਿੱਤਾ ਜਾਵੇਗਾ।+ ਇਹ ਇਨ੍ਹਾਂ ਸਾਰੀਆਂ ਹਕੂਮਤਾਂ ਨੂੰ ਚੂਰ-ਚੂਰ ਕਰ ਕੇ ਇਨ੍ਹਾਂ ਦਾ ਅੰਤ ਕਰ ਦੇਵੇਗਾ,+ ਪਰ ਆਪ ਹਮੇਸ਼ਾ ਲਈ ਕਾਇਮ ਰਹੇਗਾ।+

  • ਇਬਰਾਨੀਆਂ 1:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਪਰ ਉਹ ਆਪਣੇ ਪੁੱਤਰ ਬਾਰੇ ਕਹਿੰਦਾ ਹੈ: “ਪਰਮੇਸ਼ੁਰ ਯੁਗਾਂ-ਯੁਗਾਂ ਤਕ ਤੇਰਾ ਸਿੰਘਾਸਣ ਹੈ+ ਅਤੇ ਤੇਰਾ ਰਾਜ-ਡੰਡਾ ਨਿਆਂ ਦਾ ਰਾਜ-ਡੰਡਾ ਹੈ।

  • ਪ੍ਰਕਾਸ਼ ਦੀ ਕਿਤਾਬ 11:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਫਿਰ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ।+ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ+ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ+ ਅਤੇ ਪਰਮੇਸ਼ੁਰ ਰਾਜੇ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ