ਬਿਵਸਥਾ ਸਾਰ 2:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਇਲਾਕੇ ਵਿੱਚੋਂ ਦੀ ਲੰਘਣ ਨਹੀਂ ਦਿੱਤਾ ਕਿਉਂਕਿ ਯਹੋਵਾਹ ਸਾਡੇ* ਪਰਮੇਸ਼ੁਰ ਨੇ ਉਸ ਦਾ ਦਿਲ ਢੀਠ ਅਤੇ ਕਠੋਰ ਹੋਣ ਦਿੱਤਾ+ ਤਾਂਕਿ ਉਹ ਉਸ ਨੂੰ ਸਾਡੇ* ਹੱਥ ਵਿਚ ਦੇ ਦੇਵੇ ਜੋ ਕਿ ਹੁਣ ਹੋ ਚੁੱਕਾ ਹੈ।+ 2 ਇਤਿਹਾਸ 25:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਪਰ ਅਮਸਯਾਹ ਨੇ ਉਸ ਦੀ ਗੱਲ ਨਹੀਂ ਸੁਣੀ।+ ਅਸਲ ਵਿਚ ਇਹ ਸੱਚੇ ਪਰਮੇਸ਼ੁਰ ਵੱਲੋਂ ਸੀ ਕਿ ਉਹ ਉਨ੍ਹਾਂ ਨੂੰ ਦੁਸ਼ਮਣ ਦੇ ਹੱਥ ਵਿਚ ਦੇ ਦੇਵੇ+ ਕਿਉਂਕਿ ਉਹ ਅਦੋਮ ਦੇ ਦੇਵਤਿਆਂ ਦੇ ਮਗਰ ਲੱਗ ਗਏ ਸਨ।+
30 ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਇਲਾਕੇ ਵਿੱਚੋਂ ਦੀ ਲੰਘਣ ਨਹੀਂ ਦਿੱਤਾ ਕਿਉਂਕਿ ਯਹੋਵਾਹ ਸਾਡੇ* ਪਰਮੇਸ਼ੁਰ ਨੇ ਉਸ ਦਾ ਦਿਲ ਢੀਠ ਅਤੇ ਕਠੋਰ ਹੋਣ ਦਿੱਤਾ+ ਤਾਂਕਿ ਉਹ ਉਸ ਨੂੰ ਸਾਡੇ* ਹੱਥ ਵਿਚ ਦੇ ਦੇਵੇ ਜੋ ਕਿ ਹੁਣ ਹੋ ਚੁੱਕਾ ਹੈ।+
20 ਪਰ ਅਮਸਯਾਹ ਨੇ ਉਸ ਦੀ ਗੱਲ ਨਹੀਂ ਸੁਣੀ।+ ਅਸਲ ਵਿਚ ਇਹ ਸੱਚੇ ਪਰਮੇਸ਼ੁਰ ਵੱਲੋਂ ਸੀ ਕਿ ਉਹ ਉਨ੍ਹਾਂ ਨੂੰ ਦੁਸ਼ਮਣ ਦੇ ਹੱਥ ਵਿਚ ਦੇ ਦੇਵੇ+ ਕਿਉਂਕਿ ਉਹ ਅਦੋਮ ਦੇ ਦੇਵਤਿਆਂ ਦੇ ਮਗਰ ਲੱਗ ਗਏ ਸਨ।+