-
1 ਸਮੂਏਲ 31:11, 12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਜਦ ਯਾਬੇਸ਼-ਗਿਲਆਦ+ ਦੇ ਵਾਸੀਆਂ ਨੇ ਸੁਣਿਆ ਕਿ ਫਲਿਸਤੀਆਂ ਨੇ ਸ਼ਾਊਲ ਨਾਲ ਕੀ ਕੀਤਾ ਸੀ, 12 ਤਾਂ ਸਾਰੇ ਯੋਧੇ ਉੱਠੇ ਤੇ ਉਨ੍ਹਾਂ ਨੇ ਸਾਰੀ ਰਾਤ ਸਫ਼ਰ ਕੀਤਾ ਅਤੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਲਾਸ਼ਾਂ ਬੈਤ-ਸ਼ਾਨ ਦੀ ਕੰਧ ਤੋਂ ਲਾਹ ਲਈਆਂ। ਫਿਰ ਉਹ ਯਾਬੇਸ਼ ਨੂੰ ਮੁੜ ਆਏ ਤੇ ਉਨ੍ਹਾਂ ਲਾਸ਼ਾਂ ਨੂੰ ਉੱਥੇ ਸਾੜ ਦਿੱਤਾ।
-
-
1 ਇਤਿਹਾਸ 10:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਅਗਲੇ ਦਿਨ ਜਦੋਂ ਫਲਿਸਤੀ ਲਾਸ਼ਾਂ ਤੋਂ ਸ਼ਸਤਰ-ਬਸਤਰ ਲਾਹੁਣ ਆਏ, ਤਾਂ ਉਨ੍ਹਾਂ ਨੇ ਦੇਖਿਆ ਕਿ ਸ਼ਾਊਲ ਤੇ ਉਸ ਦੇ ਪੁੱਤਰ ਗਿਲਬੋਆ ਪਹਾੜ ʼਤੇ ਮਰੇ ਪਏ ਸਨ।+
-