ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 23:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਦਾਊਦ ਜ਼ੀਫ+ ਦੀ ਉਜਾੜ ਦੇ ਪਹਾੜੀ ਇਲਾਕੇ ਵਿਚ ਅਜਿਹੀਆਂ ਥਾਵਾਂ ʼਤੇ ਲੁਕਿਆ ਰਿਹਾ ਜਿਨ੍ਹਾਂ ਤਕ ਪਹੁੰਚਣਾ ਔਖਾ ਸੀ। ਸ਼ਾਊਲ ਲਗਾਤਾਰ ਉਸ ਨੂੰ ਲੱਭਦਾ ਰਿਹਾ,+ ਪਰ ਯਹੋਵਾਹ ਨੇ ਦਾਊਦ ਨੂੰ ਉਸ ਦੇ ਹੱਥ ਵਿਚ ਨਹੀਂ ਦਿੱਤਾ।

  • ਜ਼ਬੂਰ 18:ਸਿਰਲੇਖ
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • ਨਿਰਦੇਸ਼ਕ ਲਈ ਹਿਦਾਇਤ। ਯਹੋਵਾਹ ਦੇ ਸੇਵਕ ਦਾਊਦ ਦਾ ਗੀਤ। ਉਸ ਨੇ ਉਦੋਂ ਇਹ ਸ਼ਬਦ ਯਹੋਵਾਹ ਨੂੰ ਕਹੇ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਦੁਸ਼ਮਣਾਂ ਅਤੇ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ:+

  • ਜ਼ਬੂਰ 34:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਧਰਮੀ ʼਤੇ ਬਹੁਤ ਸਾਰੀਆਂ ਮੁਸੀਬਤਾਂ* ਆਉਂਦੀਆਂ ਹਨ,+

      ਪਰ ਯਹੋਵਾਹ ਉਸ ਨੂੰ ਸਾਰੀਆਂ ਮੁਸੀਬਤਾਂ ਵਿੱਚੋਂ ਕੱਢਦਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ