-
ਬਿਵਸਥਾ ਸਾਰ 8:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਤੁਸੀਂ ਖ਼ਬਰਦਾਰ ਰਹਿਓ ਕਿ ਕਿਤੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਭੁੱਲ ਨਾ ਜਾਇਓ ਅਤੇ ਨਾ ਹੀ ਉਸ ਦੇ ਹੁਕਮਾਂ, ਕਾਨੂੰਨਾਂ ਅਤੇ ਨਿਯਮਾਂ ʼਤੇ ਚੱਲਣਾ ਛੱਡਿਓ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ।
-