-
ਰੋਮੀਆਂ 2:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਉਹ ਲੋਕ ਦਿਖਾਉਂਦੇ ਹਨ ਕਿ ਇਸ ਕਾਨੂੰਨ ਦੀਆਂ ਗੱਲਾਂ ਉਨ੍ਹਾਂ ਦੇ ਦਿਲਾਂ ਉੱਤੇ ਲਿਖੀਆਂ ਹੋਈਆਂ ਹਨ ਅਤੇ ਉਨ੍ਹਾਂ ਦੀ ਜ਼ਮੀਰ ਉਨ੍ਹਾਂ ਨਾਲ ਗਵਾਹੀ ਦਿੰਦੀ ਹੈ। ਜਦੋਂ ਉਹ ਆਪਣੇ ਕੰਮਾਂ ਉੱਤੇ ਸੋਚ-ਵਿਚਾਰ ਕਰਦੇ ਹਨ, ਤਾਂ ਉਹ ਆਪਣੇ ਆਪ ਨੂੰ ਦੋਸ਼ੀ ਜਾਂ ਨਿਰਦੋਸ਼ ਠਹਿਰਾਉਂਦੇ ਹਨ।
-