-
1 ਇਤਿਹਾਸ 22:9, 10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਦੇਖ! ਤੇਰੇ ਇਕ ਪੁੱਤਰ ਹੋਵੇਗਾ+ ਜੋ ਸ਼ਾਂਤੀ-ਪਸੰਦ ਹੋਵੇਗਾ ਅਤੇ ਮੈਂ ਉਸ ਨੂੰ ਉਸ ਦੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਰਾਹਤ ਦਿਆਂਗਾ+ ਕਿਉਂਕਿ ਉਸ ਦਾ ਨਾਂ ਸੁਲੇਮਾਨ*+ ਹੋਵੇਗਾ ਅਤੇ ਮੈਂ ਉਸ ਦੇ ਦਿਨਾਂ ਵਿਚ ਇਜ਼ਰਾਈਲ ਨੂੰ ਅਮਨ-ਚੈਨ ਬਖ਼ਸ਼ਾਂਗਾ।+ 10 ਉਹੀ ਮੇਰੇ ਨਾਂ ਲਈ ਇਕ ਭਵਨ ਬਣਾਵੇਗਾ।+ ਉਹ ਮੇਰਾ ਪੁੱਤਰ ਬਣੇਗਾ ਅਤੇ ਮੈਂ ਉਸ ਦਾ ਪਿਤਾ ਹੋਵਾਂਗਾ।+ ਮੈਂ ਇਜ਼ਰਾਈਲ ਉੱਤੇ ਉਸ ਦੀ ਰਾਜ-ਗੱਦੀ ਨੂੰ ਹਮੇਸ਼ਾ ਲਈ ਮਜ਼ਬੂਤੀ ਨਾਲ ਕਾਇਮ ਕਰਾਂਗਾ।’+
-
-
2 ਇਤਿਹਾਸ 2:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਮੈਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਨਾਂ ਲਈ ਇਕ ਭਵਨ ਬਣਾਉਣ ਲੱਗਾ ਹਾਂ ਤਾਂਕਿ ਇਸ ਨੂੰ ਉਸ ਵਾਸਤੇ ਪਵਿੱਤਰ ਕਰਾਂ, ਉਸ ਅੱਗੇ ਖ਼ੁਸ਼ਬੂਦਾਰ ਧੂਪ ਧੁਖਾਵਾਂ,+ ਨਾਲੇ ਬਾਕਾਇਦਾ ਰੋਟੀਆਂ ਚਿਣ ਕੇ*+ ਰੱਖਾਂ ਅਤੇ ਸਬਤ,+ ਮੱਸਿਆ*+ ਤੇ ਸਾਡੇ ਪਰਮੇਸ਼ੁਰ ਯਹੋਵਾਹ ਲਈ ਤਿਉਹਾਰਾਂ ਦੇ ਮੌਕਿਆਂ ʼਤੇ+ ਸਵੇਰੇ-ਸ਼ਾਮ+ ਹੋਮ-ਬਲ਼ੀਆਂ ਚੜ੍ਹਾਵਾਂ। ਇਜ਼ਰਾਈਲ ਨੇ ਇਹ ਫ਼ਰਜ਼ ਸਦਾ ਲਈ ਨਿਭਾਉਣਾ ਹੈ।
-