-
1 ਰਾਜਿਆਂ 1:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਤੂੰ ਰਾਜਾ ਦਾਊਦ ਕੋਲ ਅੰਦਰ ਜਾ ਕੇ ਕਹਿ, ‘ਹੇ ਮੇਰੇ ਪ੍ਰਭੂ ਤੇ ਮਹਾਰਾਜ, ਕੀ ਤੂੰ ਸਹੁੰ ਖਾ ਕੇ ਆਪਣੀ ਦਾਸੀ ਨੂੰ ਇਹ ਨਹੀਂ ਕਿਹਾ ਸੀ: “ਤੇਰਾ ਪੁੱਤਰ ਸੁਲੇਮਾਨ ਮੇਰੇ ਤੋਂ ਬਾਅਦ ਰਾਜਾ ਬਣੇਗਾ ਅਤੇ ਉਹੀ ਮੇਰੇ ਸਿੰਘਾਸਣ ਉੱਤੇ ਬੈਠੇਗਾ”?+ ਤਾਂ ਫਿਰ, ਅਦੋਨੀਯਾਹ ਕਿੱਦਾਂ ਰਾਜਾ ਬਣ ਗਿਆ?’
-
-
1 ਇਤਿਹਾਸ 22:9, 10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਦੇਖ! ਤੇਰੇ ਇਕ ਪੁੱਤਰ ਹੋਵੇਗਾ+ ਜੋ ਸ਼ਾਂਤੀ-ਪਸੰਦ ਹੋਵੇਗਾ ਅਤੇ ਮੈਂ ਉਸ ਨੂੰ ਉਸ ਦੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਰਾਹਤ ਦਿਆਂਗਾ+ ਕਿਉਂਕਿ ਉਸ ਦਾ ਨਾਂ ਸੁਲੇਮਾਨ*+ ਹੋਵੇਗਾ ਅਤੇ ਮੈਂ ਉਸ ਦੇ ਦਿਨਾਂ ਵਿਚ ਇਜ਼ਰਾਈਲ ਨੂੰ ਅਮਨ-ਚੈਨ ਬਖ਼ਸ਼ਾਂਗਾ।+ 10 ਉਹੀ ਮੇਰੇ ਨਾਂ ਲਈ ਇਕ ਭਵਨ ਬਣਾਵੇਗਾ।+ ਉਹ ਮੇਰਾ ਪੁੱਤਰ ਬਣੇਗਾ ਅਤੇ ਮੈਂ ਉਸ ਦਾ ਪਿਤਾ ਹੋਵਾਂਗਾ।+ ਮੈਂ ਇਜ਼ਰਾਈਲ ਉੱਤੇ ਉਸ ਦੀ ਰਾਜ-ਗੱਦੀ ਨੂੰ ਹਮੇਸ਼ਾ ਲਈ ਮਜ਼ਬੂਤੀ ਨਾਲ ਕਾਇਮ ਕਰਾਂਗਾ।’+
-