ਉਤਪਤ 15:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਸ ਦਿਨ ਯਹੋਵਾਹ ਨੇ ਅਬਰਾਮ ਨਾਲ ਇਕਰਾਰ ਕਰਦੇ ਹੋਏ+ ਕਿਹਾ: “ਮੈਂ ਤੇਰੀ ਸੰਤਾਨ* ਨੂੰ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ+ ਤਕ ਇਹ ਦੇਸ਼ ਦਿਆਂਗਾ+ ਗਿਣਤੀ 34:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਅਸਮੋਨ ਤੋਂ ਇਹ ਮੁੜ ਕੇ ਮਿਸਰ ਵਾਦੀ* ਵੱਲ ਜਾਵੇਗੀ ਅਤੇ ਸਮੁੰਦਰ* ʼਤੇ ਜਾ ਕੇ ਖ਼ਤਮ ਹੋਵੇਗੀ।+ ਗਿਣਤੀ 34:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਫਿਰ ਇਹ ਹੋਰ ਨਾਂ ਦੇ ਪਹਾੜ ਤੋਂ ਲੈ ਕੇ ਲੇਬੋ-ਹਮਾਥ*+ ਤਕ ਹੋਵੇ। ਇਹ ਸਦਾਦ ʼਤੇ ਜਾ ਕੇ ਖ਼ਤਮ ਹੋਵੇਗੀ।+
18 ਉਸ ਦਿਨ ਯਹੋਵਾਹ ਨੇ ਅਬਰਾਮ ਨਾਲ ਇਕਰਾਰ ਕਰਦੇ ਹੋਏ+ ਕਿਹਾ: “ਮੈਂ ਤੇਰੀ ਸੰਤਾਨ* ਨੂੰ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ+ ਤਕ ਇਹ ਦੇਸ਼ ਦਿਆਂਗਾ+