-
ਬਿਵਸਥਾ ਸਾਰ 29:24, 25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਫਿਰ ਉਹ ਅਤੇ ਸਾਰੀਆਂ ਕੌਮਾਂ ਦੇ ਲੋਕ ਪੁੱਛਣਗੇ, ‘ਯਹੋਵਾਹ ਨੇ ਇਸ ਦੇਸ਼ ਦਾ ਇਹ ਹਸ਼ਰ ਕਿਉਂ ਕੀਤਾ?+ ਉਸ ਦੇ ਗੁੱਸੇ ਦੀ ਅੱਗ ਇੰਨੀ ਕਿਉਂ ਭੜਕੀ?’ 25 ਫਿਰ ਲੋਕ ਉਨ੍ਹਾਂ ਨੂੰ ਦੱਸਣਗੇ, ‘ਇਹ ਇਸ ਕਰਕੇ ਹੋਇਆ ਕਿਉਂਕਿ ਉਨ੍ਹਾਂ ਨੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਨਾਲ ਕੀਤੇ ਇਕਰਾਰ ਦੀ ਉਲੰਘਣਾ ਕੀਤੀ।+ ਉਸ ਨੇ ਉਨ੍ਹਾਂ ਨਾਲ ਇਹ ਇਕਰਾਰ ਉਦੋਂ ਕੀਤਾ ਸੀ ਜਦੋਂ ਉਹ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਸੀ।+
-