-
2 ਰਾਜਿਆਂ 6:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਜਦੋਂ ਸੀਰੀਆਈ ਫ਼ੌਜ ਅਲੀਸ਼ਾ ਵੱਲ ਆਈ, ਤਾਂ ਉਸ ਨੇ ਯਹੋਵਾਹ ਨੂੰ ਪ੍ਰਾਰਥਨਾ ਕਰਦੇ ਹੋਏ ਕਿਹਾ: “ਕਿਰਪਾ ਕਰ ਕੇ ਇਸ ਕੌਮ ਨੂੰ ਅੰਨ੍ਹੀ ਕਰ ਦੇ।”+ ਇਸ ਲਈ ਉਸ ਨੇ ਉਨ੍ਹਾਂ ਨੂੰ ਅੰਨ੍ਹੇ ਕਰ ਦਿੱਤਾ, ਠੀਕ ਜਿਵੇਂ ਅਲੀਸ਼ਾ ਨੇ ਬੇਨਤੀ ਕੀਤੀ ਸੀ।
-