ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 11:14, 15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਲੇਵੀ ਆਪਣੀਆਂ ਚਰਾਂਦਾਂ ਤੇ ਜ਼ਮੀਨ-ਜਾਇਦਾਦ ਛੱਡ ਕੇ+ ਯਹੂਦਾਹ ਅਤੇ ਯਰੂਸ਼ਲਮ ਆ ਗਏ ਕਿਉਂਕਿ ਯਾਰਾਬੁਆਮ ਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਪੁਜਾਰੀਆਂ ਵਜੋਂ ਸੇਵਾ ਕਰਨੋਂ ਹਟਾ ਦਿੱਤਾ ਸੀ।+ 15 ਫਿਰ ਯਾਰਾਬੁਆਮ ਨੇ ਉੱਚੀਆਂ ਥਾਵਾਂ ਲਈ, ਬੱਕਰਿਆਂ ਵਰਗੇ ਦਿਸਣ ਵਾਲੇ ਦੁਸ਼ਟ ਦੂਤਾਂ*+ ਲਈ ਤੇ ਉਨ੍ਹਾਂ ਵੱਛਿਆਂ ਲਈ ਜੋ ਉਸ ਨੇ ਬਣਾਏ ਸਨ,+ ਆਪਣੇ ਹੀ ਪੁਜਾਰੀ ਨਿਯੁਕਤ ਕੀਤੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ