-
1 ਇਤਿਹਾਸ 27:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਸਰੂਯਾਹ ਦੇ ਪੁੱਤਰ ਯੋਆਬ ਨੇ ਗਿਣਤੀ ਕਰਨੀ ਸ਼ੁਰੂ ਕੀਤੀ ਸੀ, ਪਰ ਪੂਰੀ ਨਹੀਂ ਕੀਤੀ; ਇਸ ਕਾਰਨ ਇਜ਼ਰਾਈਲ ਉੱਤੇ ਪਰਮੇਸ਼ੁਰ ਦਾ ਕ੍ਰੋਧ ਭੜਕਿਆ+ ਅਤੇ ਇਹ ਗਿਣਤੀ ਰਾਜਾ ਦਾਊਦ ਦੇ ਜ਼ਮਾਨੇ ਦੇ ਇਤਿਹਾਸ ਵਿਚ ਦਰਜ ਨਹੀਂ ਕੀਤੀ ਗਈ।
-