ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 2:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਕੀ ਕਿਸੇ ਕੌਮ ਨੇ ਆਪਣੇ ਈਸ਼ਵਰ ਛੱਡ ਕੇ ਉਨ੍ਹਾਂ ਈਸ਼ਵਰਾਂ ਦੀ ਭਗਤੀ ਕੀਤੀ ਜਿਹੜੇ ਹੈ ਹੀ ਨਹੀਂ?

      ਪਰ ਮੇਰੇ ਲੋਕਾਂ ਨੇ ਮੈਨੂੰ, ਹਾਂ, ਆਪਣੇ ਮਹਿਮਾਵਾਨ ਪਰਮੇਸ਼ੁਰ ਨੂੰ ਛੱਡ ਕੇ ਨਿਕੰਮੀਆਂ ਚੀਜ਼ਾਂ ਦੀ ਭਗਤੀ ਕੀਤੀ।+

  • ਹੋਸ਼ੇਆ 10:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਉਨ੍ਹਾਂ ਦਾ ਦਿਲ ਮੱਕਾਰ* ਹੈ;

      ਉਨ੍ਹਾਂ ਨੂੰ ਹੁਣ ਦੋਸ਼ੀ ਠਹਿਰਾਇਆ ਜਾਵੇਗਾ।

      ਇਕ ਹੈ ਜੋ ਉਨ੍ਹਾਂ ਦੀਆਂ ਵੇਦੀਆਂ ਅਤੇ ਥੰਮ੍ਹਾਂ ਨੂੰ ਤੋੜੇਗਾ।

  • ਮੱਤੀ 12:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਜਿਹੜਾ ਮੇਰੇ ਵੱਲ ਨਹੀਂ ਹੈ, ਉਹ ਮੇਰੇ ਖ਼ਿਲਾਫ਼ ਹੈ ਅਤੇ ਜਿਹੜਾ ਮੇਰੇ ਨਾਲ ਲੋਕਾਂ ਨੂੰ ਇਕੱਠਾ ਨਹੀਂ ਕਰਦਾ, ਉਹ ਲੋਕਾਂ ਨੂੰ ਖਿੰਡਾਉਂਦਾ ਹੈ।+

  • 1 ਕੁਰਿੰਥੀਆਂ 10:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਇਹ ਨਹੀਂ ਹੋ ਸਕਦਾ ਕਿ ਤੁਸੀਂ ਯਹੋਵਾਹ* ਦਾ ਪਿਆਲਾ ਵੀ ਪੀਓ ਤੇ ਦੁਸ਼ਟ ਦੂਤਾਂ ਦਾ ਪਿਆਲਾ ਵੀ ਪੀਓ; ਤੁਸੀਂ “ਯਹੋਵਾਹ* ਦੇ ਮੇਜ਼” ਤੋਂ ਵੀ ਖਾਓ+ ਅਤੇ ਦੁਸ਼ਟ ਦੂਤਾਂ ਦੇ ਮੇਜ਼ ਤੋਂ ਵੀ ਖਾਓ।

  • 2 ਕੁਰਿੰਥੀਆਂ 6:14, 15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਅਵਿਸ਼ਵਾਸੀਆਂ ਨਾਲ ਮੇਲ-ਜੋਲ ਨਾ ਰੱਖੋ।*+ ਧਾਰਮਿਕਤਾ ਦਾ ਦੁਸ਼ਟਤਾ ਨਾਲ ਕੀ ਸੰਬੰਧ?+ ਜਾਂ ਚਾਨਣ ਦਾ ਹਨੇਰੇ ਨਾਲ ਕੀ ਮੇਲ?+ 15 ਨਾਲੇ ਮਸੀਹ ਅਤੇ ਸ਼ੈਤਾਨ* ਦੀ ਆਪਸ ਵਿਚ ਕੀ ਸਾਂਝ?+ ਜਾਂ ਨਿਹਚਾਵਾਨ* ਇਨਸਾਨ ਦਾ ਅਵਿਸ਼ਵਾਸੀ ਇਨਸਾਨ ਨਾਲ ਕੀ ਰਿਸ਼ਤਾ?*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ