ਇਬਰਾਨੀਆਂ 11:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਮੈਂ ਹੋਰ ਕਿਨ੍ਹਾਂ-ਕਿਨ੍ਹਾਂ ਬਾਰੇ ਦੱਸਾਂ? ਜੇ ਮੈਂ ਗਿਦਾਊਨ,+ ਬਾਰਾਕ,+ ਸਮਸੂਨ,+ ਯਿਫਤਾਹ,+ ਦਾਊਦ,+ ਸਮੂਏਲ+ ਅਤੇ ਹੋਰ ਨਬੀਆਂ ਬਾਰੇ ਗੱਲ ਕਰਾਂ, ਤਾਂ ਸਮਾਂ ਘੱਟ ਪੈ ਜਾਵੇਗਾ। ਇਬਰਾਨੀਆਂ 11:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਇਹ ਦੁਨੀਆਂ ਉਨ੍ਹਾਂ ਦੇ ਲਾਇਕ ਨਹੀਂ ਸੀ। ਉਹ ਉਜਾੜ ਥਾਵਾਂ ਅਤੇ ਪਹਾੜਾਂ ਵਿਚ ਭਟਕਦੇ ਰਹੇ ਅਤੇ ਗੁਫ਼ਾਵਾਂ+ ਅਤੇ ਖੁੰਦਰਾਂ ਵਿਚ ਲੁਕੇ ਰਹੇ।
32 ਮੈਂ ਹੋਰ ਕਿਨ੍ਹਾਂ-ਕਿਨ੍ਹਾਂ ਬਾਰੇ ਦੱਸਾਂ? ਜੇ ਮੈਂ ਗਿਦਾਊਨ,+ ਬਾਰਾਕ,+ ਸਮਸੂਨ,+ ਯਿਫਤਾਹ,+ ਦਾਊਦ,+ ਸਮੂਏਲ+ ਅਤੇ ਹੋਰ ਨਬੀਆਂ ਬਾਰੇ ਗੱਲ ਕਰਾਂ, ਤਾਂ ਸਮਾਂ ਘੱਟ ਪੈ ਜਾਵੇਗਾ।
38 ਇਹ ਦੁਨੀਆਂ ਉਨ੍ਹਾਂ ਦੇ ਲਾਇਕ ਨਹੀਂ ਸੀ। ਉਹ ਉਜਾੜ ਥਾਵਾਂ ਅਤੇ ਪਹਾੜਾਂ ਵਿਚ ਭਟਕਦੇ ਰਹੇ ਅਤੇ ਗੁਫ਼ਾਵਾਂ+ ਅਤੇ ਖੁੰਦਰਾਂ ਵਿਚ ਲੁਕੇ ਰਹੇ।