ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 2:23, 24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਉਹ ਉੱਥੋਂ ਬੈਤੇਲ ਨੂੰ ਚਲਾ ਗਿਆ। ਜਦੋਂ ਉਹ ਜਾ ਰਿਹਾ ਸੀ, ਤਾਂ ਕੁਝ ਮੁੰਡੇ ਸ਼ਹਿਰ ਵਿੱਚੋਂ ਬਾਹਰ ਆਏ ਅਤੇ ਉਸ ਦਾ ਮਜ਼ਾਕ ਉਡਾਉਣ ਲੱਗੇ।+ ਉਹ ਕਹੀ ਜਾ ਰਹੇ ਸਨ: “ਚੜ੍ਹ ਜਾ, ਗੰਜਿਆ, ਚੜ੍ਹ ਜਾ! ਓਏ ਗੰਜਿਆ, ਚੜ੍ਹ ਜਾ!” 24 ਅਖ਼ੀਰ ਉਸ ਨੇ ਮੁੜ ਕੇ ਉਨ੍ਹਾਂ ਵੱਲ ਦੇਖਿਆ ਅਤੇ ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਨਾਂ ʼਤੇ ਸਰਾਪ ਦਿੱਤਾ। ਫਿਰ ਜੰਗਲ ਵਿੱਚੋਂ ਦੋ ਰਿੱਛਣੀਆਂ+ ਬਾਹਰ ਆਈਆਂ ਅਤੇ ਉਨ੍ਹਾਂ ਨੇ ਉਨ੍ਹਾਂ ਵਿੱਚੋਂ 42 ਬੱਚਿਆਂ ਨੂੰ ਪਾੜ ਕੇ ਉਨ੍ਹਾਂ ਦੀਆਂ ਬੋਟੀਆਂ-ਬੋਟੀਆਂ ਕਰ ਦਿੱਤੀਆਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ