-
1 ਰਾਜਿਆਂ 22:31ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 ਸੀਰੀਆ ਦੇ ਰਾਜੇ ਨੇ ਆਪਣੇ ਰਥਾਂ ਦੇ 32 ਸੈਨਾਪਤੀਆਂ ਨੂੰ ਹੁਕਮ ਦਿੱਤਾ ਸੀ:+ “ਤੁਸੀਂ ਇਜ਼ਰਾਈਲ ਦੇ ਰਾਜੇ ਤੋਂ ਛੁੱਟ ਕਿਸੇ ਹੋਰ ਨਾਲ ਲੜਾਈ ਨਾ ਕਰਿਓ, ਚਾਹੇ ਉਹ ਆਮ ਹੋਵੇ ਜਾਂ ਖ਼ਾਸ।”
-
-
1 ਰਾਜਿਆਂ 22:35ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
35 ਪੂਰਾ ਦਿਨ ਘਮਸਾਣ ਯੁੱਧ ਚੱਲਦਾ ਰਿਹਾ ਅਤੇ ਸੀਰੀਆਈ ਫ਼ੌਜ ਸਾਮ੍ਹਣੇ ਰਾਜੇ ਨੂੰ ਰਥ ਵਿਚ ਸਹਾਰਾ ਦੇ ਕੇ ਖੜ੍ਹਾ ਰੱਖਣਾ ਪਿਆ। ਰਥ ਦੇ ਅੰਦਰ ਉਸ ਦੇ ਜ਼ਖ਼ਮ ਵਿੱਚੋਂ ਖ਼ੂਨ ਵਹਿੰਦਾ ਰਿਹਾ ਅਤੇ ਸ਼ਾਮ ਨੂੰ ਉਹ ਮਰ ਗਿਆ।+
-