ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 3:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਇਹ ਸੁਣ ਕੇ ਯਹੋਸ਼ਾਫ਼ਾਟ ਨੇ ਕਿਹਾ: “ਕੀ ਇੱਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਜਿਸ ਰਾਹੀਂ ਅਸੀਂ ਯਹੋਵਾਹ ਕੋਲੋਂ ਪੁੱਛ ਸਕੀਏ?”+ ਇਜ਼ਰਾਈਲ ਦੇ ਰਾਜੇ ਦੇ ਇਕ ਸੇਵਕ ਨੇ ਜਵਾਬ ਦਿੱਤਾ: “ਇੱਥੇ ਸ਼ਾਫਾਟ ਦਾ ਪੁੱਤਰ ਅਲੀਸ਼ਾ+ ਹੈ ਜੋ ਏਲੀਯਾਹ ਦੇ ਹੱਥਾਂ ʼਤੇ ਪਾਣੀ ਪਾਉਂਦਾ ਹੁੰਦਾ ਸੀ।”*+

  • 2 ਇਤਿਹਾਸ 18:6, 7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਫਿਰ ਯਹੋਸ਼ਾਫ਼ਾਟ ਨੇ ਕਿਹਾ: “ਕੀ ਇੱਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ?+ ਆਪਾਂ ਉਸ ਦੇ ਜ਼ਰੀਏ ਵੀ ਪੁੱਛ ਲੈਂਦੇ ਹਾਂ।”+ 7 ਇਹ ਸੁਣ ਕੇ ਇਜ਼ਰਾਈਲ ਦੇ ਰਾਜੇ ਨੇ ਯਹੋਸ਼ਾਫ਼ਾਟ ਨੂੰ ਕਿਹਾ: “ਇਕ ਹੋਰ ਆਦਮੀ ਹੈ+ ਜਿਸ ਦੇ ਜ਼ਰੀਏ ਅਸੀਂ ਯਹੋਵਾਹ ਤੋਂ ਪੁੱਛ ਸਕਦੇ ਹਾਂ; ਪਰ ਮੈਨੂੰ ਉਸ ਨਾਲ ਨਫ਼ਰਤ ਹੈ ਕਿਉਂਕਿ ਉਹ ਮੇਰੇ ਬਾਰੇ ਕਦੇ ਵੀ ਚੰਗੀਆਂ ਗੱਲਾਂ ਦੀ ਭਵਿੱਖਬਾਣੀ ਨਹੀਂ ਕਰਦਾ, ਸਗੋਂ ਹਮੇਸ਼ਾ ਬੁਰੀਆਂ ਗੱਲਾਂ ਹੀ ਦੱਸਦਾ ਹੈ।+ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ।” ਪਰ ਯਹੋਸ਼ਾਫ਼ਾਟ ਨੇ ਕਿਹਾ: “ਰਾਜੇ ਨੂੰ ਇਸ ਤਰ੍ਹਾਂ ਦੀ ਗੱਲ ਨਹੀਂ ਕਹਿਣੀ ਚਾਹੀਦੀ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ