ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 18:8-11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਇਸ ਲਈ ਇਜ਼ਰਾਈਲ ਦੇ ਰਾਜੇ ਨੇ ਇਕ ਦਰਬਾਰੀ ਨੂੰ ਬੁਲਾ ਕੇ ਕਿਹਾ: “ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਹੁਣੇ ਹਾਜ਼ਰ ਕਰੋ।”+ 9 ਹੁਣ ਇਜ਼ਰਾਈਲ ਦਾ ਰਾਜਾ ਅਤੇ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਸ਼ਾਹੀ ਕੱਪੜੇ ਪਹਿਨੀ ਆਪੋ-ਆਪਣੇ ਸਿੰਘਾਸਣ ʼਤੇ ਬੈਠੇ ਸਨ; ਉਹ ਸਾਮਰਿਯਾ ਦੇ ਦਰਵਾਜ਼ੇ ਦੇ ਲਾਂਘੇ ਕੋਲ ਪਿੜ* ਵਿਚ ਬੈਠੇ ਸਨ ਤੇ ਸਾਰੇ ਨਬੀ ਉਨ੍ਹਾਂ ਅੱਗੇ ਭਵਿੱਖਬਾਣੀ ਕਰ ਰਹੇ ਸਨ। 10 ਫਿਰ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਉਸ ਨੇ ਕਿਹਾ: “ਯਹੋਵਾਹ ਇਹ ਕਹਿੰਦਾ ਹੈ, ‘ਇਨ੍ਹਾਂ ਨਾਲ ਤੂੰ ਸੀਰੀਆਈ ਫ਼ੌਜ ਨੂੰ ਉਦੋਂ ਤਕ ਮਾਰਦਾ* ਰਹੇਂਗਾ ਜਦ ਤਕ ਤੂੰ ਉਨ੍ਹਾਂ ਦਾ ਨਾਮੋ-ਨਿਸ਼ਾਨ ਨਾ ਮਿਟਾ ਦੇਵੇਂ।’” 11 ਬਾਕੀ ਸਾਰੇ ਨਬੀ ਵੀ ਇਹੀ ਭਵਿੱਖਬਾਣੀ ਕਰਦੇ ਹੋਏ ਕਹਿ ਰਹੇ ਸਨ: “ਰਾਮੋਥ-ਗਿਲਆਦ ਨੂੰ ਜਾਹ ਅਤੇ ਤੂੰ ਸਫ਼ਲ ਹੋਵੇਂਗਾ;+ ਯਹੋਵਾਹ ਉਸ ਨੂੰ ਰਾਜੇ ਦੇ ਹੱਥ ਵਿਚ ਦੇ ਦੇਵੇਗਾ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ