-
1 ਰਾਜਿਆਂ 22:17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਇਸ ਲਈ ਉਸ ਨੇ ਕਿਹਾ: “ਮੈਂ ਸਾਰੇ ਇਜ਼ਰਾਈਲੀਆਂ ਨੂੰ ਪਹਾੜਾਂ ਉੱਤੇ ਉਨ੍ਹਾਂ ਭੇਡਾਂ ਵਾਂਗ ਖਿੰਡੇ ਹੋਏ ਦੇਖਦਾ ਹਾਂ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ।+ ਯਹੋਵਾਹ ਕਹਿੰਦਾ ਹੈ: ‘ਉਨ੍ਹਾਂ ਦਾ ਕੋਈ ਮਾਲਕ ਨਹੀਂ ਹੈ। ਹਰ ਕੋਈ ਸ਼ਾਂਤੀ ਨਾਲ ਆਪੋ-ਆਪਣੇ ਘਰ ਮੁੜ ਜਾਵੇ।’”
-