ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 8:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਉਸ ਨੇ ਅਦੋਮ ਵਿਚ ਚੌਂਕੀਆਂ ਬਣਾਈਆਂ। ਸਾਰੇ ਅਦੋਮ ਵਿਚ ਉਸ ਨੇ ਚੌਂਕੀਆਂ ਬਣਾਈਆਂ ਅਤੇ ਸਾਰੇ ਅਦੋਮੀ ਦਾਊਦ ਦੇ ਨੌਕਰ ਬਣ ਗਏ।+ ਦਾਊਦ ਜਿੱਥੇ ਵੀ ਗਿਆ, ਯਹੋਵਾਹ ਨੇ ਉਸ ਨੂੰ ਜਿੱਤ* ਦਿਵਾਈ।+

  • 2 ਰਾਜਿਆਂ 8:20-22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਯਹੋਰਾਮ ਦੇ ਦਿਨਾਂ ਵਿਚ ਅਦੋਮ ਨੇ ਯਹੂਦਾਹ ਖ਼ਿਲਾਫ਼ ਬਗਾਵਤ ਕਰ ਦਿੱਤੀ+ ਅਤੇ ਫਿਰ ਆਪਣੇ ਲਈ ਇਕ ਰਾਜਾ ਠਹਿਰਾਇਆ।+ 21 ਇਸ ਲਈ ਯਹੋਰਾਮ ਆਪਣੇ ਸਾਰੇ ਰਥਾਂ ਸਣੇ ਉਸ ਪਾਰ ਸਈਰ ਨੂੰ ਗਿਆ ਅਤੇ ਉਹ ਰਾਤ ਨੂੰ ਉੱਠਿਆ ਤੇ ਉਸ ਨੇ ਅਦੋਮੀਆਂ ਨੂੰ ਹਰਾ ਦਿੱਤਾ ਜਿਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਰਥਾਂ ਦੇ ਸੈਨਾਪਤੀਆਂ ਨੂੰ ਘੇਰਿਆ ਹੋਇਆ ਸੀ; ਅਤੇ ਫ਼ੌਜੀ ਆਪਣੇ ਤੰਬੂਆਂ ਨੂੰ ਭੱਜ ਗਏ। 22 ਪਰ ਅਦੋਮ ਅੱਜ ਤਕ ਯਹੂਦਾਹ ਖ਼ਿਲਾਫ਼ ਬਗਾਵਤ ਕਰਦਾ ਆਇਆ ਹੈ। ਲਿਬਨਾਹ+ ਨੇ ਵੀ ਉਸ ਸਮੇਂ ਬਗਾਵਤ ਕੀਤੀ ਸੀ।

  • ਜ਼ਬੂਰ 108:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਮੋਆਬ ਮੇਰੇ ਲਈ ਹੱਥ-ਪੈਰ ਧੋਣ ਵਾਲਾ ਭਾਂਡਾ ਹੈ।+

      ਮੈਂ ਅਦੋਮ ਉੱਤੇ ਆਪਣੀ ਜੁੱਤੀ ਸੁੱਟਾਂਗਾ।+

      ਮੈਂ ਫਲਿਸਤ ਉੱਤੇ ਜਿੱਤ ਦੀ ਖ਼ੁਸ਼ੀ ਮਨਾਵਾਂਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ