ਮੱਤੀ 8:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਤੇ ਦੇਖੋ! ਉਸ ਕੋਲ ਇਕ ਕੋੜ੍ਹੀ ਆਇਆ ਅਤੇ ਗੋਡਿਆਂ ਭਾਰ ਬੈਠ ਕੇ ਉਸ ਨੂੰ ਬੇਨਤੀ ਕਰਨ ਲੱਗਾ: “ਪ੍ਰਭੂ, ਜੇ ਤੂੰ ਚਾਹੇਂ, ਤਾਂ ਤੂੰ ਮੈਨੂੰ ਸ਼ੁੱਧ ਕਰ ਸਕਦਾ ਹੈਂ।”+ ਮੱਤੀ 11:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਅੰਨ੍ਹੇ ਹੁਣ ਦੇਖ ਰਹੇ ਹਨ,+ ਲੰਗੜੇ ਤੁਰ ਰਹੇ ਹਨ, ਕੋੜ੍ਹੀ+ ਸ਼ੁੱਧ ਹੋ ਰਹੇ ਹਨ, ਬੋਲ਼ੇ ਸੁਣ ਰਹੇ ਹਨ, ਮਰ ਚੁੱਕੇ ਲੋਕ ਦੁਬਾਰਾ ਜੀਉਂਦੇ ਕੀਤੇ ਜਾ ਰਹੇ ਹਨ ਅਤੇ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਈ ਜਾ ਰਹੀ ਹੈ।+ ਲੂਕਾ 4:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਇੱਦਾਂ ਹੀ ਅਲੀਸ਼ਾ ਨਬੀ ਦੇ ਜ਼ਮਾਨੇ ਵਿਚ ਇਜ਼ਰਾਈਲ ਵਿਚ ਕਈ ਕੋੜ੍ਹੀ ਸਨ; ਪਰ ਸੀਰੀਆ ਦੇ ਨਾਮਾਨ ਤੋਂ ਸਿਵਾਇ ਹੋਰ ਕਿਸੇ ਕੋੜ੍ਹੀ ਨੂੰ ਚੰਗਾ* ਨਹੀਂ ਕੀਤਾ ਗਿਆ ਸੀ।”+
2 ਅਤੇ ਦੇਖੋ! ਉਸ ਕੋਲ ਇਕ ਕੋੜ੍ਹੀ ਆਇਆ ਅਤੇ ਗੋਡਿਆਂ ਭਾਰ ਬੈਠ ਕੇ ਉਸ ਨੂੰ ਬੇਨਤੀ ਕਰਨ ਲੱਗਾ: “ਪ੍ਰਭੂ, ਜੇ ਤੂੰ ਚਾਹੇਂ, ਤਾਂ ਤੂੰ ਮੈਨੂੰ ਸ਼ੁੱਧ ਕਰ ਸਕਦਾ ਹੈਂ।”+
5 ਅੰਨ੍ਹੇ ਹੁਣ ਦੇਖ ਰਹੇ ਹਨ,+ ਲੰਗੜੇ ਤੁਰ ਰਹੇ ਹਨ, ਕੋੜ੍ਹੀ+ ਸ਼ੁੱਧ ਹੋ ਰਹੇ ਹਨ, ਬੋਲ਼ੇ ਸੁਣ ਰਹੇ ਹਨ, ਮਰ ਚੁੱਕੇ ਲੋਕ ਦੁਬਾਰਾ ਜੀਉਂਦੇ ਕੀਤੇ ਜਾ ਰਹੇ ਹਨ ਅਤੇ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਈ ਜਾ ਰਹੀ ਹੈ।+
27 ਇੱਦਾਂ ਹੀ ਅਲੀਸ਼ਾ ਨਬੀ ਦੇ ਜ਼ਮਾਨੇ ਵਿਚ ਇਜ਼ਰਾਈਲ ਵਿਚ ਕਈ ਕੋੜ੍ਹੀ ਸਨ; ਪਰ ਸੀਰੀਆ ਦੇ ਨਾਮਾਨ ਤੋਂ ਸਿਵਾਇ ਹੋਰ ਕਿਸੇ ਕੋੜ੍ਹੀ ਨੂੰ ਚੰਗਾ* ਨਹੀਂ ਕੀਤਾ ਗਿਆ ਸੀ।”+