ਉਤਪਤ 19:10, 11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਇਸ ਲਈ ਉਨ੍ਹਾਂ ਆਦਮੀਆਂ* ਨੇ ਹੱਥ ਵਧਾ ਕੇ ਲੂਤ ਨੂੰ ਘਰ ਦੇ ਅੰਦਰ ਖਿੱਚ ਲਿਆ ਅਤੇ ਦਰਵਾਜ਼ਾ ਬੰਦ ਕਰ ਦਿੱਤਾ। 11 ਪਰ ਉਨ੍ਹਾਂ ਨੇ ਦਰਵਾਜ਼ੇ ʼਤੇ ਇਕੱਠੇ ਹੋਏ ਛੋਟੇ ਤੋਂ ਲੈ ਕੇ ਵੱਡੇ ਤਕ ਸਾਰੇ ਆਦਮੀਆਂ ਨੂੰ ਅੰਨ੍ਹਾ ਕਰ ਦਿੱਤਾ। ਇਸ ਲਈ ਉਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ।
10 ਇਸ ਲਈ ਉਨ੍ਹਾਂ ਆਦਮੀਆਂ* ਨੇ ਹੱਥ ਵਧਾ ਕੇ ਲੂਤ ਨੂੰ ਘਰ ਦੇ ਅੰਦਰ ਖਿੱਚ ਲਿਆ ਅਤੇ ਦਰਵਾਜ਼ਾ ਬੰਦ ਕਰ ਦਿੱਤਾ। 11 ਪਰ ਉਨ੍ਹਾਂ ਨੇ ਦਰਵਾਜ਼ੇ ʼਤੇ ਇਕੱਠੇ ਹੋਏ ਛੋਟੇ ਤੋਂ ਲੈ ਕੇ ਵੱਡੇ ਤਕ ਸਾਰੇ ਆਦਮੀਆਂ ਨੂੰ ਅੰਨ੍ਹਾ ਕਰ ਦਿੱਤਾ। ਇਸ ਲਈ ਉਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ।