6 ਉਹ ਯਿਜ਼ਰਾਏਲ+ ਵਾਪਸ ਚਲਾ ਗਿਆ ਤਾਂਕਿ ਉਸ ਦੇ ਜ਼ਖ਼ਮ ਭਰ ਜਾਣ ਕਿਉਂਕਿ ਉਨ੍ਹਾਂ ਨੇ ਉਸ ਨੂੰ ਰਾਮਾਹ ਵਿਚ ਜ਼ਖ਼ਮੀ ਕਰ ਦਿੱਤਾ ਸੀ ਜਦੋਂ ਉਹ ਸੀਰੀਆ ਦੇ ਰਾਜੇ ਹਜ਼ਾਏਲ ਖ਼ਿਲਾਫ਼ ਲੜਿਆ ਸੀ।+
ਯਹੂਦਾਹ ਦੇ ਰਾਜੇ ਯਹੋਰਾਮ+ ਦਾ ਪੁੱਤਰ ਅਹਜ਼ਯਾਹ ਅਹਾਬ ਦੇ ਪੁੱਤਰ ਯਹੋਰਾਮ+ ਨੂੰ ਯਿਜ਼ਰਾਏਲ ਵਿਚ ਦੇਖਣ ਗਿਆ ਕਿਉਂਕਿ ਉਹ ਜ਼ਖ਼ਮੀ ਹੋ ਗਿਆ ਸੀ।+