ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 10:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਫਿਰ ਯੇਹੂ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਸਾਮਰਿਯਾ ਵਿਚ ਦਫ਼ਨਾ ਦਿੱਤਾ; ਉਸ ਦਾ ਪੁੱਤਰ ਯਹੋਆਹਾਜ਼+ ਉਸ ਦੀ ਜਗ੍ਹਾ ਰਾਜਾ ਬਣ ਗਿਆ।

  • 2 ਰਾਜਿਆਂ 13:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਫਿਰ ਯਹੋਆਹਾਜ਼ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਸਾਮਰਿਯਾ ਵਿਚ ਦਫ਼ਨਾ ਦਿੱਤਾ+ ਤੇ ਉਸ ਦਾ ਪੁੱਤਰ ਯਹੋਆਸ਼ ਉਸ ਦੀ ਜਗ੍ਹਾ ਰਾਜਾ ਬਣ ਗਿਆ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ