-
2 ਇਤਿਹਾਸ 26:22, 23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਉਜ਼ੀਯਾਹ ਦੀ ਬਾਕੀ ਕਹਾਣੀ, ਸ਼ੁਰੂ ਤੋਂ ਲੈ ਕੇ ਅਖ਼ੀਰ ਤਕ, ਆਮੋਜ਼ ਦੇ ਪੁੱਤਰ ਯਸਾਯਾਹ ਨਬੀ ਨੇ ਲਿਖੀ ਸੀ।+ 23 ਫਿਰ ਉਜ਼ੀਯਾਹ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪਿਉ-ਦਾਦਿਆਂ ਨਾਲ ਦਫ਼ਨਾ ਦਿੱਤਾ, ਪਰ ਰਾਜਿਆਂ ਦੇ ਕਬਰਸਤਾਨ ਦੇ ਖੇਤ ਵਿਚ ਕਿਉਂਕਿ ਉਨ੍ਹਾਂ ਨੇ ਕਿਹਾ: “ਇਹ ਕੋੜ੍ਹੀ ਹੈ।” ਅਤੇ ਉਸ ਦਾ ਪੁੱਤਰ ਯੋਥਾਮ+ ਉਸ ਦੀ ਜਗ੍ਹਾ ਰਾਜਾ ਬਣ ਗਿਆ।
-