ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 33:52
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 52 ਤੁਸੀਂ ਉਸ ਦੇਸ਼ ਦੇ ਸਾਰੇ ਵਾਸੀਆਂ ਨੂੰ ਆਪਣੇ ਅੱਗਿਓਂ ਜ਼ਰੂਰ ਕੱਢ ਦੇਣਾ ਅਤੇ ਉਨ੍ਹਾਂ ਦੀਆਂ ਪੱਥਰ ਅਤੇ ਧਾਤ ਦੀਆਂ ਸਾਰੀਆਂ ਮੂਰਤਾਂ*+ ਨੂੰ ਤੋੜ ਦੇਣਾ ਅਤੇ ਭਗਤੀ ਦੀਆਂ ਸਾਰੀਆਂ ਉੱਚੀਆਂ ਥਾਵਾਂ ਢਹਿ-ਢੇਰੀ ਕਰ ਦੇਣਾ।+

  • 1 ਰਾਜਿਆਂ 3:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਪਰ ਲੋਕ ਹਾਲੇ ਵੀ ਉੱਚੀਆਂ ਥਾਵਾਂ ʼਤੇ ਬਲ਼ੀਆਂ ਚੜ੍ਹਾਉਂਦੇ ਸਨ+ ਕਿਉਂਕਿ ਉਦੋਂ ਤਕ ਯਹੋਵਾਹ ਦੇ ਨਾਂ ਲਈ ਕੋਈ ਘਰ ਨਹੀਂ ਬਣਾਇਆ ਗਿਆ ਸੀ।+

  • 2 ਰਾਜਿਆਂ 14:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਇਜ਼ਰਾਈਲ ਦੇ ਰਾਜੇ ਯਹੋਆਹਾਜ਼ ਦੇ ਪੁੱਤਰ ਯਹੋਆਸ਼+ ਦੇ ਰਾਜ ਦੇ ਦੂਜੇ ਸਾਲ ਵਿਚ ਯਹੂਦਾਹ ਦੇ ਰਾਜੇ ਯਹੋਆਸ਼ ਦਾ ਪੁੱਤਰ ਅਮਸਯਾਹ ਰਾਜਾ ਬਣ ਗਿਆ।

  • 2 ਰਾਜਿਆਂ 14:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਪਰ ਉੱਚੀਆਂ ਥਾਵਾਂ ਢਾਹੀਆਂ ਨਹੀਂ ਗਈਆਂ+ ਅਤੇ ਲੋਕ ਹਾਲੇ ਵੀ ਉੱਚੀਆਂ ਥਾਵਾਂ ʼਤੇ ਬਲ਼ੀਆਂ ਚੜ੍ਹਾਉਂਦੇ ਸਨ ਤਾਂਕਿ ਉਨ੍ਹਾਂ ਦਾ ਧੂੰਆਂ ਉੱਠੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ