ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 18:46
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 46 ਪਰ ਯਹੋਵਾਹ ਦਾ ਹੱਥ ਏਲੀਯਾਹ ʼਤੇ ਆਇਆ ਅਤੇ ਉਸ ਨੇ ਆਪਣਾ ਕੱਪੜਾ ਆਪਣੇ ਲੱਕ ਦੁਆਲੇ ਬੰਨ੍ਹਿਆ ਅਤੇ ਯਿਜ਼ਰਾਏਲ ਤਕ ਜਾਂਦੇ ਰਾਹ ʼਤੇ ਭੱਜਦਾ ਹੋਇਆ ਅਹਾਬ ਤੋਂ ਵੀ ਅੱਗੇ ਨਿਕਲ ਗਿਆ।

  • ਹਿਜ਼ਕੀਏਲ 1:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਕਸਦੀਆਂ+ ਦੇ ਦੇਸ਼ ਵਿਚ ਕਿਬਾਰ ਦਰਿਆ ਦੇ ਲਾਗੇ ਪੁਜਾਰੀ ਬੂਜ਼ੀ ਦੇ ਪੁੱਤਰ ਹਿਜ਼ਕੀਏਲ* ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਉੱਥੇ ਯਹੋਵਾਹ ਦੀ ਸ਼ਕਤੀ* ਉਸ ਉੱਤੇ ਆਈ।+

  • ਰਸੂਲਾਂ ਦੇ ਕੰਮ 11:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਇਸ ਤੋਂ ਇਲਾਵਾ, ਯਹੋਵਾਹ* ਦਾ ਹੱਥ ਉਨ੍ਹਾਂ ʼਤੇ ਸੀ ਅਤੇ ਬਹੁਤ ਸਾਰੇ ਲੋਕਾਂ ਨੇ ਪ੍ਰਭੂ ਉੱਤੇ ਨਿਹਚਾ ਕੀਤੀ ਅਤੇ ਉਹ ਉਸ ਵੱਲ ਹੋ ਗਏ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ