2 ਰਾਜਿਆਂ 20:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਮੈਂ ਤੇਰੀ ਜ਼ਿੰਦਗੀ* ਦੇ 15 ਸਾਲ ਹੋਰ ਵਧਾਵਾਂਗਾ ਅਤੇ ਮੈਂ ਤੈਨੂੰ ਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਬਚਾਵਾਂਗਾ।+ ਮੈਂ ਆਪਣੀ ਖ਼ਾਤਰ ਅਤੇ ਆਪਣੇ ਸੇਵਕ ਦਾਊਦ ਦੀ ਖ਼ਾਤਰ ਇਸ ਸ਼ਹਿਰ ਦੀ ਰਾਖੀ ਕਰਾਂਗਾ।”’”+ ਯਿਰਮਿਯਾਹ 23:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਯਹੋਵਾਹ ਕਹਿੰਦਾ ਹੈ: “ਦੇਖੋ, ਉਹ ਦਿਨ ਆ ਰਹੇ ਹਨ ਜਦੋਂ ਮੈਂ ਦਾਊਦ ਦੇ ਵੰਸ਼ ਵਿੱਚੋਂ ਇਕ ਧਰਮੀ ਟਾਹਣੀ ਉਗਾਵਾਂਗਾ।*+ ਇਕ ਰਾਜਾ ਰਾਜ ਕਰੇਗਾ+ ਅਤੇ ਡੂੰਘੀ ਸਮਝ ਤੋਂ ਕੰਮ ਲਵੇਗਾ ਅਤੇ ਦੇਸ਼ ਵਿਚ ਨਿਆਂ ਅਤੇ ਧਰਮੀ ਅਸੂਲਾਂ ਮੁਤਾਬਕ ਚੱਲੇਗਾ।+
6 ਮੈਂ ਤੇਰੀ ਜ਼ਿੰਦਗੀ* ਦੇ 15 ਸਾਲ ਹੋਰ ਵਧਾਵਾਂਗਾ ਅਤੇ ਮੈਂ ਤੈਨੂੰ ਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਬਚਾਵਾਂਗਾ।+ ਮੈਂ ਆਪਣੀ ਖ਼ਾਤਰ ਅਤੇ ਆਪਣੇ ਸੇਵਕ ਦਾਊਦ ਦੀ ਖ਼ਾਤਰ ਇਸ ਸ਼ਹਿਰ ਦੀ ਰਾਖੀ ਕਰਾਂਗਾ।”’”+
5 ਯਹੋਵਾਹ ਕਹਿੰਦਾ ਹੈ: “ਦੇਖੋ, ਉਹ ਦਿਨ ਆ ਰਹੇ ਹਨ ਜਦੋਂ ਮੈਂ ਦਾਊਦ ਦੇ ਵੰਸ਼ ਵਿੱਚੋਂ ਇਕ ਧਰਮੀ ਟਾਹਣੀ ਉਗਾਵਾਂਗਾ।*+ ਇਕ ਰਾਜਾ ਰਾਜ ਕਰੇਗਾ+ ਅਤੇ ਡੂੰਘੀ ਸਮਝ ਤੋਂ ਕੰਮ ਲਵੇਗਾ ਅਤੇ ਦੇਸ਼ ਵਿਚ ਨਿਆਂ ਅਤੇ ਧਰਮੀ ਅਸੂਲਾਂ ਮੁਤਾਬਕ ਚੱਲੇਗਾ।+