-
ਯਸਾਯਾਹ 39:5-7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਫਿਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਕਿਹਾ: “ਸੈਨਾਵਾਂ ਦੇ ਯਹੋਵਾਹ ਦਾ ਸੰਦੇਸ਼ ਸੁਣ, 6 ‘ਦੇਖ! ਉਹ ਦਿਨ ਆ ਰਹੇ ਹਨ ਜਦੋਂ ਉਹ ਸਭ ਕੁਝ ਜੋ ਤੇਰੇ ਮਹਿਲ ਵਿਚ ਹੈ ਅਤੇ ਉਹ ਸਭ ਕੁਝ ਜੋ ਤੇਰੇ ਪਿਉ-ਦਾਦਿਆਂ ਨੇ ਅੱਜ ਤਕ ਇਕੱਠਾ ਕੀਤਾ ਹੈ, ਬਾਬਲ ਨੂੰ ਲਿਜਾਇਆ ਜਾਵੇਗਾ। ਕੁਝ ਵੀ ਨਹੀਂ ਬਚੇਗਾ,’+ ਯਹੋਵਾਹ ਕਹਿੰਦਾ ਹੈ।+ 7 ‘ਨਾਲੇ ਤੇਰੇ ਕੁਝ ਪੁੱਤਰਾਂ ਨੂੰ, ਜੋ ਤੇਰੇ ਤੋਂ ਪੈਦਾ ਹੋਣਗੇ, ਲਿਜਾਇਆ ਜਾਵੇਗਾ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿਚ ਦਰਬਾਰੀ ਬਣ ਜਾਣਗੇ।’”+
-