-
ਯਿਰਮਿਯਾਹ 19:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਤੂੰ ਉਨ੍ਹਾਂ ਨੂੰ ਕਹੀਂ, ‘ਹੇ ਯਹੂਦਾਹ ਦੇ ਰਾਜਿਓ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਸੰਦੇਸ਼ ਸੁਣੋ। ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ:
“‘“ਮੈਂ ਇਸ ਜਗ੍ਹਾ ਬਿਪਤਾ ਲਿਆਉਣ ਵਾਲਾ ਹਾਂ ਅਤੇ ਇਸ ਬਾਰੇ ਸੁਣ ਕੇ ਹਰ ਕਿਸੇ ਦੇ ਕੰਨਾਂ ਵਿਚ ਸਾਂ-ਸਾਂ ਹੋਵੇਗੀ।
-