ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 24:3, 4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਸੱਚ-ਮੁੱਚ, ਯਹੂਦਾਹ ਨਾਲ ਇਹ ਯਹੋਵਾਹ ਦੇ ਹੁਕਮ ਕਰਕੇ ਹੀ ਹੋਇਆ ਤਾਂਕਿ ਮਨੱਸ਼ਹ ਦੇ ਸਾਰੇ ਪਾਪਾਂ ਕਰਕੇ+ ਉਹ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦੇਵੇ,+ 4 ਨਾਲੇ ਉਸ ਵੱਲੋਂ ਬੇਕਸੂਰ ਲੋਕਾਂ ਦਾ ਖ਼ੂਨ ਵਹਾਉਣ ਕਰਕੇ ਹੋਇਆ+ ਕਿਉਂਕਿ ਉਸ ਨੇ ਯਰੂਸ਼ਲਮ ਨੂੰ ਬੇਕਸੂਰ ਲੋਕਾਂ ਦੇ ਖ਼ੂਨ ਨਾਲ ਭਰ ਦਿੱਤਾ ਸੀ ਅਤੇ ਯਹੋਵਾਹ ਉਸ ਨੂੰ ਮਾਫ਼ ਨਹੀਂ ਸੀ ਕਰਨਾ ਚਾਹੁੰਦਾ।+

  • ਯਿਰਮਿਯਾਹ 2:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਤੇਰੇ ਕੱਪੜੇ ਬੇਕਸੂਰ ਗ਼ਰੀਬ ਲੋਕਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ,+

      ਭਾਵੇਂ ਮੈਂ ਉਨ੍ਹਾਂ ਨੂੰ ਤੇਰੇ ਘਰ ਵਿਚ ਚੋਰੀ ਕਰਦੇ ਹੋਏ ਨਹੀਂ ਦੇਖਿਆ;

      ਫਿਰ ਵੀ ਉਨ੍ਹਾਂ ਦੇ ਖ਼ੂਨ ਦੇ ਦਾਗ਼ ਤੇਰੇ ਕੱਪੜਿਆਂ ʼਤੇ ਲੱਗੇ ਹੋਏ ਹਨ।+

  • ਮੱਤੀ 23:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਅਤੇ ਤੁਸੀਂ ਕਹਿੰਦੇ ਹੋ, ‘ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਜ਼ਮਾਨੇ ਵਿਚ ਹੁੰਦੇ, ਤਾਂ ਅਸੀਂ ਉਨ੍ਹਾਂ ਵਾਂਗ ਨਬੀਆਂ ਦੇ ਖ਼ੂਨ ਨਾਲ ਆਪਣੇ ਹੱਥ ਨਾ ਰੰਗਦੇ।’

  • ਇਬਰਾਨੀਆਂ 11:37
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 37 ਕਈਆਂ ਨੂੰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦਿੱਤਾ ਗਿਆ,+ ਕਈਆਂ ਦੀ ਪਰੀਖਿਆ ਲਈ ਗਈ, ਕਈਆਂ ਨੂੰ ਆਰਿਆਂ ਨਾਲ ਚੀਰਿਆ ਗਿਆ, ਕਈਆਂ ਨੂੰ ਤਲਵਾਰ ਨਾਲ ਵੱਢਿਆ ਗਿਆ,+ ਕਈਆਂ ਨੇ ਭੇਡਾਂ-ਬੱਕਰੀਆਂ ਦੀ ਖੱਲ ਪਹਿਨੀ।+ ਕਈਆਂ ਨੇ ਤੰਗੀਆਂ ਝੱਲੀਆਂ, ਕਸ਼ਟ ਸਹੇ ਅਤੇ+ ਬਦਸਲੂਕੀ ਬਰਦਾਸ਼ਤ ਕੀਤੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ