-
ਬਿਵਸਥਾ ਸਾਰ 32:17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਉਹ ਪਰਮੇਸ਼ੁਰ ਨੂੰ ਨਹੀਂ, ਸਗੋਂ ਦੁਸ਼ਟ ਦੂਤਾਂ ਨੂੰ ਬਲ਼ੀਆਂ ਚੜ੍ਹਾਉਂਦੇ ਸਨ,+
ਹਾਂ, ਅਜਿਹੇ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ,
ਨਵੇਂ-ਨਵੇਂ ਦੇਵਤਿਆਂ ਨੂੰ ਜਿਹੜੇ ਹੁਣੇ-ਹੁਣੇ ਬਣੇ ਹਨ,
ਜਿਨ੍ਹਾਂ ਨੂੰ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ।
-